ਇਕ ਹੋਰ ਬੱਚਾ ਡਿੱਗਿਆ ਬੋਰਵੈੱਲ ਦੇ ਵਿੱਚ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੈ ਬਹੁਤ ਸਾਰੇ ਮਾਮਲੇ ਵਿਚ ਬਹੁਤ ਸਾਰੇ ਲੋਕਾਂ ਦੇ ਵੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਸਕੇ ਪਿਛਲੇ ਕੁਝ ਸਮੇਂ ਤੋਂ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਕਿ ਬਹੁਤ ਸਾਰੇ ਬੱਚੇ ਬੋਰਵੈੱਲ ਵਿੱਚ ਡਿੱਗ ਚੁੱਕੇ ਹਨ ਅਤੇ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਬੱਚਿਆਂ ਦੀ ਜਾਨ ਵੀ ਚਲੀ ਗਈ ਹੈ ਹੁਣ ਇਸ

ਦੇ ਨਾਲ ਹੀ ਜੁੜੀ ਹੀ ਕਬੱਡੀ ਖ਼ਬਰ ਸਾਡੇ ਸਾਹਮਣੇ ਛੱਤੀਸਗੜ੍ਹ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਗਿਆਰਾਂ ਸਾਲ ਦਾ ਬੱਚਾ ਅੱਸੀ ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਬਿਆਲੀ ਘੰਟੇ ਉਸ ਬੱਚੇ ਨੂੰ ਬੋਰਵੈੱਲ ਚ ਡਿੱਗੇ ਨੂੰ ਹੋ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਬੱਚਾ ਹਾਲੇ ਵੀ ਜਿਊਂਦਾ ਹਾਏ ਅਤੇ ਉਸਦੇ ਵੱਲੋਂ ਹੁਣ ਬਚਾਓ ਕਾਰਜਾਂ ਦੇ ਵਿੱਚ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਅਤੇ ਉਸਦੇ ਵੱਲੋਂ ਕਿਹਾ ਜਾ ਰਿਹਾ ਹੈ ਉਸ ਨੂੰ ਜਲਦੀ ਹੀ ਬਾਹਰ ਕੱਢ ਲਿਆ ਜਾਵੇ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਪੁਜਾਰੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *