ਕਾਂਗਰਸੀ ਪ੍ਰਧਾਨ ਸੋਨੀਆ ਗਾਂਧੀ ਬਾਰੇ ਆਈ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਰਾਜਨੀਤੀ ਨਾਲ ਜੁੜਿਆ ਹੋਇਆ ਹੈ ਖ਼ਬਰ ਆਉਂਦੀਆਂ ਹਨ ਜਿਨ੍ਹਾਂ ਵਿੱਚ ਦੇ ਕਹਿੰਦਾ ਹੈ ਕਿ ਰਾਜਨੀਤਕ ਵਿਅਕਤੀ ਜਿਨ੍ਹਾਂ ਨੂੰ ਕਿ ਲੋਕਾਂ ਦੇ ਵਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ਜਦੋਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਲਈ ਅਰਦਾਸਾਂ ਕੀਤੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ ਜੁੜੀ ਹੋਈ ਇਹ ਵੱਡੀ ਖ਼ਬਰ ਸਾਹਮਣੇ

ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਹੁਣ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਚੈੱਕਅੱਪ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਹ ਇਕ ਮੀਟਿੰਗ ਵਿਚ ਗਏ ਸਨ ਅਤੇ ਜੋ ਵਿਅਕਤੀ ਉਨ੍ਹਾਂ ਦੇ ਨਾਲ ਸਨ ਉਨ੍ਹਾਂ ਦਾ ਵੀ ਕੋਰੋਨਾ ਚੈੱਕਅੱਪ ਕੀਤਾ ਜਾ ਰਿਹਾ ਹੈ ਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *