ਸੰਗਰੂਰ ਜ਼ਿਮਨੀ ਚੋਣਾਂ ਵਿੱਚ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਵਿੱਚ ਇੱਕ ਵਾਰ ਫਿਰ ਤੋਂ ਜ਼ਿਮਨੀ ਚੋਣਾਂ ਹੋਣੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਹੀ ਪਾਰਟੀਆਂ ਵੱਲੋਂ ਹੁਣ ਆਪਣਾ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ

ਜਿੱਥੇ ਕਿ ਦੱਸਿਆ ਜਾਵੇ ਉਨ੍ਹਾਂ ਦੇ ਵੱਲੋਂ ਹੁਣ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਸਾਹਮਣੇ ਪੋਸਟਰ ਚਿਪਕਾਏ ਗਏ ਸਨ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਬੰਦੀ ਸਿੰਘਾਂ ਦੇ ਤੌਰ ਤੇ ਰਾਜੋਆਣਾ ਦੀ ਤਸਵੀਰ ਛੁਪਾਈ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੇ ਇਕ ਵੱਡਾ ਝਟਕਾ ਲੱਗਿਆ ਹੈ ਜਿਸ ਦੇ ਉੱਪਰ ਚੋਣ ਕਮਿਸ਼ਨ ਨੇ

ਪਾਬੰਦੀ ਲਗਾ ਦਿੱਤੀ ਹੈ ਜਸਬੀਰ ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦੇ ਵੱਲੋਂ ਇਸ ਦੇ ਉੱਪਰ ਇਤਰਾਜ਼ ਜਤਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਚੋਣ ਕਮਿਸ਼ਨ ਦੇ ਵੱਲੋਂ ਇਨ੍ਹਾਂ ਨੂੰ ਪ੍ਰਕਾਸ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਇਸ ਦੇ ਉੱਪਰ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਇਹ ਨਾਇਨਸਾਫੀ ਹੋ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.