ਸਿੱਧੂ ਮੂਸੇ ਵਾਲੇ ਮਾਮਲੇ ਦੇ ਵਿੱਚ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਏ ਡੀ ਜੀ ਪੀ ਕੁਲਵੰਤ ਸਿੰਘ ਸੰਘਾ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਕਿ ਜਿੱਥੇ ਗੁਣਾ ਦੱਸਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਦੀ ਮੁੱਖ ਦੋਸ਼ੀ ਸੌਰਭ ਯਾਦਵ ਨੂੰ

ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਉਸਦੇ ਨਾਲ ਇਕ ਵਿਅਕਤੀ ਨੂੰ ਹੋਰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਸੰਤੋਸ਼ ਯਾਦਵ ਵੱਲੋਂ ਕੀਤਾ ਗਿਆ ਸੀ ਜਿਸਨੂੰ ਕਿ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੇਸ਼ ਦੇ ਨਾਲ ਜੋ ਵਿਅਕਤੀ ਹੈ ਉਸ ਨੇ ਇਸ ਨੂੰ ਪਨਾਹ ਦਿੱਤੀ ਸੀ ਜਿਸਦੇ ਕਾਰਨ ਇਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਇਸ ਮਾਮਲੇ ਵਿੱਚ ਹੁਣ ਪੁਲੀਸ ਵੱਲੋਂ ਹੋਰ ਵੀ

ਕਾਰਵਾਈ ਦੀ ਤਿਆਰੀ ਅਤੇ ਦੂਜੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਇਸ ਖ਼ਬਰ ਤੇ ਸ਼ਾਮਲਾਟ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.