80 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਿਆ ਇੱਕ ਹੋਰ ਮਾਸੂਮ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਇੱਕ ਰਿਤਿਕ ਨਾਮ ਦਾ ਲੜਕਾ ਜਿਸ ਦੀ ਉਮਰ ਕਰੀਬ ਪੰਜ ਛੇ ਸਾਲ ਦੱਸੀ ਜਾ ਰਹੀ ਸੀ ਉਹ ਬੋਰਵੈੱਲ ਵਿੱਚ ਡਿੱਗ ਗਿਆ ਸੀ ਅਤੇ ਉਸ ਦੀ ਮੌਤ ਵੀ ਹੋ ਗਈ ਸੀ ਭਾਵੇਂ ਕਿ ਉਸ ਨੂੰ ਥੋੜ੍ਹੇ ਸਮੇਂ ਦੇ ਵਿੱਚ ਹੀ ਬਾਹਰ ਕੱਢ ਲਿਆ ਗਿਆ ਸੀ ਪਰ ਫਿਰ ਵੀ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਵੀ ਸੀ ਇਸ ਤੋਂ ਪਹਿਲਾਂ ਵੀ ਫਤਿਹਵੀਰ ਨਾਮ ਦਾ ਇੱਕ ਬੱਚਾ ਪੰਜਾਬ ਦੇ ਵਿਚ ਬੋਰਵੈੱਲ ਚ ਡਿੱਗਿਆ ਸੀ ਦੇਸ਼ ਭਰ ਦੇ ਵਿੱਚ

ਹੋਰ ਵੀ ਕਈ ਥਾਵਾਂ ਤੇ ਬੱਚੇ ਬੋਰਵੈਲਾਂ ਵਿੱਚ ਡਿੱਗਦੇ ਹਨ ਅਤੇ ਹੁਣ ਤਾਜ਼ਾ ਖਬਰ ਛੱਤੀਸਗੜ੍ਹ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਦਸ ਸਾਲ ਦਾ ਬੱਚਾ ਬੋਰਵੈਲ ਵਿੱਚ ਡਿੱਗਿਆ ਹੈ ਅੱਸੀ ਫੁੱਟ ਹੇਠਾਂ ਜਾ ਚੁੱਕਿਆ ਹੈ ਮੇਰੇ ਸਾਹਮਣੇ ਆ ਰਹੀ ਹੈ ਕਿ ਬੱਚਾ ਜਦੋਂ ਬੋਰਵੈੱਲ ਦੇ ਵਿੱਚ ਡਿੱਗਦਾ ਹੈ ਤਾਂ ਉਸ ਦੇ ਮਾਂ ਬਾਪ ਅਤੇ ਉਸਦੇ ਪਰਿਵਾਰਕ ਮੈਂਬਰ ਉਸ ਨੂੰ ਇੱਧਰ ਉੱਧਰ ਲੱਭਣ ਲੱਗ ਜਾਂਦੇ ਹਨ ਪਰ ਬੋਰਵੈੱਲ ਦੇ ਵਿੱਚੋਂ ਆਵਾਜ਼ਾਂ ਆਉਂਦੀਆਂ ਹਨ ਉਨ੍ਹਾਂ ਨੂੰ ਪਤਾ ਚੱਲਦਾ ਹੈ ਕਿ ਬੱਚਾ ਬੋਰਵੈੱਲ ਚ ਡਿੱਗਿਆ ਹੋਇਆ ਹੈ ਅਤੇ ਹੁਣ ਬਿਆਲੀ ਘੰਟੇ ਹੋ ਚੁੱਕੇ ਹਨ ਪਰ ਬੱਚੇ ਨੂੰ ਬੋਰਵੈੱਲ ਵਿਚੋਂ ਬਾਹਰ ਨਹੀਂ ਕੱਢਿਆ ਜਾ ਸਕਿਆ ਪਰ ਦੱਸਿਆ ਇਹ ਜਾ ਰਿਹਾ ਹੈ ਕਿ ਬੱਚਾ ਅਜੇ ਤਕ ਜਿਊਂਦਾ ਹੈ ਇਸ ਲਈ ਉਸ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਣਾ ਚਾਹੀਦਾ ਹੈ ਰੈਸਕਿਊ ਟੀਮ ਦੇ ਵੱਲੋਂ

ਰੈਸਕਿਊ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ ਪਰ ਦੇਖਿਆ ਜਾਵੇ ਤਾਂ ਸਾਡੇ ਦੇਸ਼ ਦੇ ਵਿੱਚ ਕੋਈ ਅਜਿਹੀ ਖਾਸ ਤਕਨੀਕ ਨਹੀਂ ਹੈ ਅਜਿਹੇ ਅਧਿਕਾਰੀ ਨਹੀਂ ਹਨ ਜਿਨ੍ਹਾਂ ਨੂੰ ਇਸ ਤਰ੍ਹਾਂ ਦੇ ਮਾਮਲਿਆਂ ਦੇ ਨਾਲ ਨਿਪਟਣ ਬਾਰੇ ਚੰਗੀ ਜਾਣਕਾਰੀ ਹੋਵੇ ਜਾਂ ਫਿਰ ਕੋਈ ਅਜਿਹੀ ਤਕਨੀਕ ਨਹੀਂ ਵਰਤੀ ਜਾਂਦੀ ਜਿਸ ਦੇ ਨਾਲ ਬੱਚਿਆਂ ਦੀ ਜਾਨ ਨੂੰ ਬਚਾਇਆ ਜਾ ਸਕੇ ਨਾ ਹੀ ਅਜਿਹਾ ਕੋਈ ਨਿਯਮ ਕਾਨੂੰਨ ਬਣਾਇਆ ਗਿਆ ਹੈ ਜਿਸ ਦੇ ਨਾਲ ਬੋਰਵੈੱਲ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਜਾ ਸਕੇ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.