ਭਗਵੰਤ ਮਾਨ ਸਰਕਾਰ ਨੇ ਕੀਤਾ ਆਪਣਾ ਵਾਅਦਾ ਪੂਰਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਇੱਕ ਜੁਡ਼ੀ ਹੋਈ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੀ ਸਰਕਾਰ ਦੇ ਕੋਲ ਇਕ ਵੱਡਾ ਐਲਾਨ ਕੀਤਾ ਗਿਆ ਜਿਸਦੇ ਨਾਲ ਕੇ ਕਿਸਾਨਾਂ ਦੇ ਵਿੱਚ ਬਹੁਤੀਆਂ ਦਾ ਖ਼ੁਸ਼ੀ ਦੇਖੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਕਿਸਾਨਾਂ ਲਈ ਇਹ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ ਤੋਂ ਝੋਨਾ ਲੱਗਣਾ ਹੈ ਅਤੇ ਝੋਨੇ ਦੀ ਲਵਾਈ ਦੇ ਲਈ ਉਨ੍ਹਾਂ ਦੇ ਵੱਲੋਂ ਹੁਣ ਅੱਠ ਘੰਟੇ ਬਿਜਲੀ ਦਾ

ਅੈਲਾਨ ਕਰ ਦਿੱਤਾ ਗਿਆ ਜਿਸ ਵਿੱਚ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਸਾਰੇ ਹੀ ਕਿਸਾਨਾਂ ਦੇ ਲਈ ਅੱਠ ਘੰਟੇ ਬਿਨਾਂ ਕਿਸੇ ਰੁਕਾਵਟ ਤੋਂ ਬਿਜਲੀ ਦਿੱਤੀ ਜਾਵੇਗੀ ਜਿਸਦੇ ਨਾਲ ਕਿਹੋ ਆਪਣੀ ਖੇਤੀ ਨੂੰ ਸਹੀ ਤਰੀਕੇ ਦੇ ਨਾਲ ਪਾ ਸਕਦੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕੁਦਰਤ ਵੱਲੋਂ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਪਾਣੀ ਦਾ ਪੱਧਰ ਦਿਨ ਪ੍ਰਤੀ ਦਾ ਨੀਚੇ ਜਾ ਰਿਹਾ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਵਾਉਣ ਦੇ ਵਿੱਚ ਪੰਜਾਬੀਆਂ ਨੂੰ ਇਸ ਦੇ ਨਾਲ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਲਈ ਪੰਜਾਬ ਦੇਲੋਕਾਂ ਨੂੰ ਲੋੜ ਮੁਤਾਬਿਕ ਹੀ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.