ਭਗਵੰਤ ਮਾਨ ਸਰਕਾਰ ਨੇ ਵਿਧਾਇਕਾਂ ਨੂੰ ਦਿੱਤੀ ਸਿੱਧੀ ਚਿਤਾਵਨੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹੁਣ ਉਨ੍ਹਾਂ ਵਿਧਾਇਕਾਂ ਨੂੰ ਨਹੀਂ ਬਖਸ਼ਿਆ ਜਾਵੇਗਾ ਜਿਨ੍ਹਾਂ ਦੇ ਵੱਲੋਂ ਕੇ ਪੰਜਾਬ ਸਰਕਾਰ ਦੇ ਹੁਕਮ ਨਹੀਂ ਮੰਨੇ ਜਾ ਰਹੇ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਸਾਰੇ ਹੀ ਸਾਬਕਾ ਵਿਧਾਇਕਾਂ ਨੂੰ ਉਨ੍ਹਾਂ ਦੇ ਸਰਕਾਰੀ ਫਲੈਟ ਖਾਲੀ ਕਰਨ ਦੇ

ਲਈ ਕਿਹਾ ਗਿਆ ਸੀ ਪਰ ਬਹੁਤ ਸਾਰੇ ਵਿਧਾਇਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਸਰਕਾਰ ਦੀ ਗੱਲ ਨਹੀਂ ਮੰਨੀ ਜਾਰੀ ਅਤੇ ਉਹਨਾਂ ਦੇ ਵੱਲੋਂ ਸਰਕਾਰੀ ਫਲੈਟ ਖਾਲੀ ਨਹੀਂ ਕੀਤੇ ਗਏ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ ਕਿ ਜੋ ਵੀ ਵਿਅਕਤੀ ਇਹ ਫਲੈਟ ਖਾਲੀ ਨਹੀਂ ਕਰੇਗਾ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਵਿਧਾਇਕਾਂ ਨੂੰ ਫਲੈਟ ਖਾਲੀ ਕਰਨੇ ਪੈਣਗੇ ਨਹੀਂ ਤਾਂ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.