ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਚੌਗਿਰਦੇ ਵਿੱਚ ਦੱਸਿਆ ਜਾਂਦਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਨ ਉਨ੍ਹਾਂ ਨੂੰ ਕੁਝ ਨੌਜਵਾਨਾਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਸ ਦੇ ਨਾਲ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਕਿਹਾ ਜਾ ਰਿਹਾ ਹੈ ਉਨ੍ਹਾਂ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲੀਸ ਦੇ ਵੱਲੋਂ ਹੁਣ ਪੰਜਾਬ ਲਿਆਂਦਾ ਜਾਵੇਗਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ

ਪੁਲਸ ਦਿੱਲੀ ਪਹੁੰਚੀ ਛੇਤੀ ੳੁਥੋਂ ਦੀ ਪੁਲੀਸ ਦੇ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਉੱਥੋਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੋਂ ਕਿ ਉੱਥੋਂ ਦੇ ਦਾਖਲੇ ਵੱਲੋਂ ਰਸਮੀ ਤੌਰ ਤੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਜਾਣ ਦੀ ਇਜਾਜ਼ਤ ਪੰਜਾਬ ਪੁਲਿਸ ਨੂੰ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਪੁਲੀਸ ਦੇ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਦੀ ਜੇਲ੍ਹ ਵਿੱਚ ਲਿਆਂਦਾ ਜਾਵੇਗਾ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਉੱਪਰ ਮੁਕੱਦਮਾ ਚੱਲੇਗਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਵੱਲੋਂ ਪਹਿਲਾਂ ਇਹ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਪੰਜਾਬ ਨਾ ਭੇਜਿਆ ਜਾਵੇ ਕਿਉਂਕਿ ਪੰਜਾਬ ਪੁਲੀਸ ਦੇ

ਵੱਲ ਉਨ੍ਹਾਂ ਦਾ ਐਨਕਾਉਂਟਰ ਕੀਤਾ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਪੁਜਾਰੀ ਤਜਾਰਤ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਸੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.