ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇੰਸਟਾਗ੍ਰਾਮ ਤੇ ਕੀਤੀ ਇਹ ਪੋਸਟ ਸਾਂਝੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਵਡੇਰਿਆਂ ਦੀਆਂ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪਿਛਲੇ ਦਿਨੀਂ ਇਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਾਨੂੰ ਉਨ੍ਹਾਂ ਨੂੰ ਕੁਝ ਵਿਅਕਤੀਆਂ ਵੱਲੋਂ ਜਾਨੋ ਮਾਰ ਦਿੱਤੇ ਗਏ ਜਿੱਥੇ ਕਹੋ ਜਵਾਹਰਕੇ ਪਿੰਡ ਦੇ ਵਿਚਦੀ ਆਪਣੀ ਮਾਸੀ ਨੂੰ ਮਿਲਣ ਲਈ ਜਾ ਰਹੇ ਸਨ ਤਾਂ ਰਸਤੇ ਵਿੱਚ ਹੀ ਕੁਝ ਨੌਜਵਾਨਾਂ ਦੇ

ਵੱਲੋਂ ਉਨ੍ਹਾਂ ਉਪਰ ਹਮਲਾ ਕੀਤਾ ਗਿਆ ਤਿੰਨਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਭੋਗ ਤੇ ਉੱਪਰ ਉਨ੍ਹਾਂ ਦੇ ਮਾਤਾ ਪਿਤਾ ਦੇ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਯਾਦ ਵਿੱਚ ਸਾਰੇ ਹੀ ਲੋਕਾਂ ਦੇ ਵੱਲੋਂ ਦਰੱਖਤ ਲਗਾਏ ਜਾਣ ਪਰ ਇਸ ਦੇ ਨਾਲ ਹੀ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਇੰਸਟਾਗ੍ਰਾਮ ਤੇ ਪੋਸਟ ਸਾਂਝੀ ਕੀਤੀ ਗਈ ਹੈ ਜਿੱਥੇ ਕਿ ਕਿਹਾ ਜਾ ਰਿਹਾ ਹੈ ਕਿ ਕਿਸੇ ਵੀ ਵਿਅਕਤੀ ਦੇ ਵੱਲੋਂ ਉਨ੍ਹਾਂ ਦੇ ਪੁੱਤਰ ਦਾ ਨਾਮ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਦੇ ਲਈ ਨਾ ਵਰਤਿਆ ਜਾਵੇ ਇਸ ਖ਼ਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.