ਨਰਿੰਦਰ ਮੋਦੀ ਨੇ ਕਰ ਦਿੱਤਾ ਇਹ ਵੱਡਾ ਐਲਾਨ ਨੌਜਵਾਨਾਂ ਦੇ ਵਿਚ ਖੁਸ਼ੀ ਦੀ ਲਹਿਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਦੇ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਹਨ ਉਨ੍ਹਾਂ ਦੇ ਕੋਲ ਡਿਗਰੀਆਂ ਤਾਂ ਹਨ ਪਰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਉਨ੍ਹਾਂ ਦੇ ਕੋਲ ਕੋਈ ਕੰਮਕਾਰ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਉਹਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਤੇ ਕਈ ਵਾਰ ਕੁਝ ਨੌਜਵਾਨ ਸਰਕਾਰਾਂ ਦਾ ਵਿਰੋਧ ਕਰਦੇ ਹੋਏ ਦਿਖਾਈ ਦਿੰਦੇ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰਾਂ ਦੇ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਨਹੀਂ ਕੀਤੇ ਜਾਂਦੇ ਹੁਣ ਇੱਕ ਰਾਹਤ ਭਰੀ ਖਬਰ

ਸਾਹਮਣੇ ਆ ਰਹੀ ਹੈ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਦੱਸਿਆ ਗਿਆ ਹੈ ਕਿ ਆਉਣ ਵਾਲੇ ਡੇਢ ਸਾਲ ਦੇ ਵਿੱਚ ਦੱਸ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਇਹ ਨੌਕਰੀਆਂ ਸਰਕਾਰੀ ਹੋਣਗੀਆਂ ਸਰਕਾਰੀ ਪੇਪਰ ਦੀ ਤਿਆਰੀ ਕਰ ਰਹੇ ਨੌਜਵਾਨਾਂ ਦੇ ਲਈ ਇਹ ਇਕ ਵੱਡੀ ਖੁਸ਼ਖਬਰੀ ਹੈ ਪਰ ਵੇਖਣਾ ਇਹ ਹੋਵੇਗਾ ਕਿ ਜੋ ਇਹ ਐਲਾਨ ਕੀਤਾ ਗਿਆ ਹੈ ਉਸ ਨੂੰ ਅਮਲੀ ਰੂਪ ਦਿੱਤਾ ਜਾਵੇਗਾ ਜਾਂ ਨਹੀਂ ਕਿਉਂਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਸਿਰਫ ਐਲਾਨ ਕੀਤੇ ਜਾਂਦੇ ਹਨ ਉਨ੍ਹਾਂ ਕੋਟਕਪੂਰਾ ਨੇ ਕੀਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ ਤੇ ਬਹੁਤ ਸਾਰੇ ਲੋਕ ਜ਼ਿੰਦਗੀ ਵਿੱਚ

ਪ੍ਰੇਸ਼ਾਨੀਆਂ ਭਾਰਤ ਦਾ ਸਾਹਮਣਾ ਕਰਦੇ ਹਨ ਸੋ ਇੱਥੇ ਹੁਣ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਜੋ ਇਹ ਵਾਅਦਾ ਕੀਤਾ ਗਿਆ ਹੈ ਉਸ ਨੂੰ ਜਲਦੀ ਤੋਂ ਜਲਦੀ ਨਿਭਾਇਆ ਜਾਵੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿੱਚ ਬੇਰੁਜ਼ਗਾਰੀ ਬਹੁਤ ਤੁਹਾਡੀ ਚਿੰਤਾ ਦਾ ਵਿਸ਼ਾ ਬਣ ਚੁੱਕਿਆ ਹੈ ਇਸ ਲਈ ਸਰਕਾਰ ਨੂੰ ਇਸ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਜੋ ਨੌਜਵਾਨਾਂ ਦੀ ਜ਼ਿੰਦਗੀ ਨੂੰ ਸੁਧਾਰਿਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.