ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਕਹਿ ਦਿੱਤੀ ਇਹ ਵੱਡੀ ਗੱਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਵਧੇਰੇ ਦੀਆਂ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਰਸਤੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲੇ ਨੂੰ ਕੁਝ ਨੌਜਵਾਨਾਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲਾਰੈਂਸ ਬਿਸ਼ਨੋਈ ਗਰੁੱਪ ਦੇ ਵੱਲੋਂ ਇਸ ਦੀ ਜ਼ਿੰਮੇਵਾਰੀ ਲਈ ਗਈ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਹੁਣ ਪੰਜਾਬ ਪੁਲੀਸ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੇ ਲਈ ਦਿੱਲੀ ਜਾਇਆ ਗਿਆ ਸੀ ਜਿਥੇ ਕਿ ਲਾਰੈਂਸ

ਬਿਸ਼ਨੋਈ ਨੂੰ ਹੁਣ ਦਿੱਲੀ ਤੋਂ ਪੰਜਾਬ ਲਿਆਂਦਾ ਜਾਵੇਗਾ ਜਿੱਥੇ ਕਿਉਂ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਦੇ ਵੱਲੋਂ ਰਸਮੀ ਤੌਰ ਤੇ ਉੱਪਰ ਪੰਜਾਬ ਪੁਲਿਸ ਨੂੰ ਸੌਪ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਪੰਜਾਬ ਪੁਲੀਸ ਦੇ ਵੱਲੋਂ ਕੀਤੀ ਜਾਂ ਰਿਸ਼ੀਕੇਸ਼ ਤੋਂ ਪੰਜਾਬ ਲਿਜਾਇਆ ਜਾਏਗਾ ਹੁਣ ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਸਮੀ ਤੌਰ ਤੇ ਮਾਨਸਾ ਲਿਜਾਇਆ ਜਾਵੇਗਾ ਜਿੱਥੇ ਕਿ ਉਨ੍ਹਾਂ ਦੇ ਖਿਲਾਫ ਵਰੰਟ ਨਿਕਲਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਇਕ ਲਾਰੈਂਸ ਬਿਸ਼ਨੋਈ ਦੇ ਖਿਲਾਫ ਸਖਤ ਤੋਂ ਸਖਤ

ਕਾਰਵਾਈ ਹੋਣੀ ਚਾਹੀਦੇ ਕੋਲ ਗਏ ਉਸਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਗਿਆਨ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਤੇ ਉਸ ਦੇ ਵੱਲੋਂ ਬਹੁਤ ਸਾਰੇ ਮਾਵਾਂ ਦੇ ਪੁੱਤਾਂ ਨੂੰ ਮਰਵਾਇਆ ਗਿਆ ਹੈ ਇਸ ਲਈ ਇਸ ਵਿਅਕਤੀ ਦੇ ਖ਼ਿਲਾਫ਼ ਅਜਿਹੀ ਕਾਰਵਾਈ ਹੋਵੇਗੀ ਇਸ ਦੇ ਵੱਲੋਂ ਅੱਗੇ ਤੋਂ ਅਜਿਹੇ ਕੰਮ ਨਾ ਕੀਤੇ ਜਾਣ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *