ਸਵੇਰੇ ਚਾਰ ਵਜੇ ਅਦਾਲਤ ਵਿੱਚ ਪੇਸ਼ ਕੀਤਾ ਲਾਰੈਂਸ ਬਿਸ਼ਨੋਈ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਲਾਰੈਂਸ ਬਿਸ਼ਨੋਈ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਸਿੱਧੂ ਮੁਸੇਵਾਲਾ ਮਾਮਲੇ ਦੇ ਵਿੱਚ ਲਾਰੈਂਸ ਬਿਸ਼ਨੋਈ ਦਾ ਨਾਮ ਸਭ ਤੋਂ ਅੱਗੇ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਪੁਲੀਸ ਦੇ ਵੱਲੋਂ ੬ਦਿੱਲੀ ਪੁਲੀਸ ਦੇ ਅੱਗੇ ਗੁਜ਼ਾਰਿਸ਼ ਕੀਤੀ ਗਈ ਸੀ ਕਿ ਲਾਰੈਂਸ ਬਿਸ਼ਨੋਈ ਨੂੰ ਉਹਨਾਂ ਨੂੰ ਸੌਂਪ ਦਿੱਤਾ ਜਾਵੇ

ਇਸ ਤੋਂ ਵੱਧ ਸਹਿਜ ਰਹਿ ਕੇ ਸਵੇਰੇ ਚਾਰ ਵਜੇ ਹੀ ਦਿੱਲੀ ਦੀ ਅਦਾਲਤ ਦੇ ਵਿਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ ਸੀ ਜਿੱਥੇ ਕਿ ਹੁਣ ਅਦਾਲਤ ਦੇ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਸੱਤ ਦਿਨ ਦਾ ਰਿਮਾਂਡ ਪੰਜਾਬ ਪੁਲਸ ਕੋਲ ਭੇਜ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਦੇ ਵਲੋਂ ਸੱਤ ਦਿਨਾਂ ਦੇ ਲਈ ਉਸ ਨੂੰ ਮਾਨਸਾ ਦੀ ਜੇਲ੍ਹ ਵਿੱਚ ਲਿਆਂਦਾ ਜਾ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ੳੁਨ੍ਹਾਂ ਦੇ ਕਾਫ਼ਲੇ ਹੁਣ ਰਵਾਨਾ ਹੋ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਉਮੀਦ ਹੈ ਕਿ ਇਸ ਮਾਮਲੇ ਵਿੱਚ ਹੁਣ ਇਨਸਾਫ ਮਿਲੇਗਾ

ਕਿਉਂਕਿ ਪੰਜਾਬ ਪੁਲੀਸ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਵੱਡੇ ਪੱਧਰ ਉਪਰ ਕੰਮ ਕੀਤਾ ਜਾ ਰਿਹਾ ਹੈ ਉਥੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਸ਼ਾਖਾ ਮਾਮਲੇ ਦੇ ਵਿੱਚ ਇਨਸਾਫ਼ ਮਿਲਣਾ ਚਾਹੀਦਾ ਹੈ ਤਾਂ ਜੋ ਅਜਿਹੇ ਲੋਕਾਂ ਨੂੰ ਜਿਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਗਹਿਣੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਬਲੀਚ ਆਖਿਆ ਕਿ ਇਸ ਖ਼ਬਰ ਦੇ ਸਮਰਥ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *