ਪੰਜਾਬ ਦੇ ਵਿੱਚ ਗੈਂਗਸਟਰਾਂ ਤੇ ਭੜਕੇ ਅਰਵਿੰਦ ਕੇਜਰੀਵਾਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਰਹਿੰਦੀਆਂ ਰਚਨਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਮੁਦਰਾ ਦਰ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਵਿੱਚ ਹਵਾ ਦੀ ਪਾਰਟੀ ਦੇ ਵੱਲ ਇਕ ਪ੍ਰੋਗਰਾਮ ਰੱਖਿਆ ਗਿਆ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇੱਥੇ ਪਹੁੰਚੇ ਹੋਏ ਸਨ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਇੱਥੇ ਪੰਜਾਬ ਦੀਆਂ ਦੂਜੀਆਂ ਪਾਰਟੀ ਉਪਰ ਨਿਸ਼ਾਨਾ ਸਾਧਿਆ ਗਿਆ ਹੈ ਜਿਸ ਵਿੱਚ ਉਨ੍ਹਾਂ

ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਉਣ ਦੇ ਨਾਲ ਪੰਜਾਬ ਦੇ ਵਿੱਚ ਗੈਂਗਵਾਰ ਵਧ ਗਿਆ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਪਾਰਟੀਆਂ ਨੂੰ ਇਹ ਪੁੱਛਣਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਨੂੰ ਹਾਲੇ ਆਏ ਨੂੰ ਤਾਂ ਤਿੰਨ ਮਹੀਨੇ ਹੀ ਹੋਏ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਬਹੁਤ ਸਾਲਾਂ ਤੋਂ ਇੱਥੇ ਰਹਿ ਰਹੇ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਹਮੇਸ਼ਾ ਹੀ ਖ਼ਰਾਬ ਕੀਤਾ ਜਾ ਰਿਹਾ ਹੈ ਇਸ ਦੇ ਲਈ ਉਹਨਾਂ ਦੇ ਵੱਲੋ ਦੂਜਾ ਪਾਂਡੇ ਦੇ ਉਪਰ ਇਲਜ਼ਾਮ ਲਗਾਏ ਗਏ ਹਨ ਕਿ ਇਹ ਸਾਰੇ ਹੀ

ਗੈਂਗਵਾਰ ਦੂਜੀਆਂ ਪਾਰਟੀਆਂ ਵੱਲੋਂ ਤਿਆਰ ਕੀਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਨੂੰ ਵਰਤਿਆ ਜਾ ਰਿਹਾ ਹੈ ਜਿਸਦੇ ਨਾਲ ਕਿ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਹੁਤ ਲੋਕ ਅਜਿਹੇ ਹਨ ਜੋ ਅਰਵਿੰਦ ਕੇਜਰੀਵਾਲ ਦੀ ਇਸ ਗੱਲ ਨਾਲ ਸਹਿਮਤ ਹਨ ਪਰ ਉੱਥੇ ਹੀ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਨੇ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.