ਪੰਜਾਬ ਦੇ ਵਿਚ ਇਥੇ ਸ਼ਰੇਆਮ ਹੋਈ ਗੋ ਲੀ ਬਾ ਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਤਾਂ ਕਿ ਨਾਲੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਅਜਿਹੇ ਗ਼ੈਰਕਾਨੂੰਨੀ ਕੰਮ ਕਰ ਦਿੱਤੇ ਜਾਂਦੇ ਹਨ ਜਿਸਦੇ ਨਾਲ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ

ਰਿਹਾ ਕਿ ਖੰਨਾ ਦੇ ਵਿੱਚ ਇੱਕ ਗਾਇਕਾ ਕੰਚਨ ਬਾਵਾ ਰਹਿੰਦੇ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਬੇਟਿਆਂ ਦੇ ਵੱਲੋਂ ਹੁਣ ਇੱਥੇ ਦਿਨ ਦਿਹਾੜੇ ਗੋ ਲੀ ਚਲਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਘਟਨਾ ਦੇ ਨਾਲ ਇਨ੍ਹਾਂ ਦੇ ਵੱਲੋਂ ਇੱਥੋਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ

ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਨਸ਼ੇ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਕਿਉਂਕਿ ਇਸ ਦੇ ਵਿੱਚ ਕੋਈ ਵਿਅਕਤੀ ਜ਼ਖ਼ਮੀ ਵੀ ਹੋ ਸਕਦਾ ਸੀ ਅਤੇ ਕਿਸੇ ਦੀ ਮੌਤ ਵੀ ਹੋ ਸਕਦੀ ਸੀ ਇਸ ਖ਼ਬਰ ਤੇ ਸ਼ਾਮਲ ਔਰਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.