ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਆਮ ਆਦਮੀ ਪਾਰਟੀ ਨੇ ਕੀਤਾ ਇਹ ਕੰਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਹਾਨ ਗਾਇਕ ਸਨ ਊਠਾਂ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਮਾਤਾ ਤੇ ਬਲੇਕ ਐਲਾਨ ਕੀਤਾ ਗਿਆ ਸੀ ਕਿ ਸਾਰੇ ਹੀ ਲੋਕਾਂ ਨੂੰ ਬੇਨਤੀ ਕੀਤੀ ਸੀ ਕਿ ਸਾਰੇ ਹੀ ਲੋਕ ਸਿੱਧੂ ਮੂਸੇਵਾਲੇ ਦੀ ਯਾਦ ਦੇ ਵਿੱਚ ਆਪਣੇ ਘਰਾਂ ਦੇ ਵਿੱਚ ਜਾਂ ਖੇਤਾਂ ਦੇ ਵਿੱਚ

ਦਰੱਖਤ ਜ਼ਰੂਰ ਲਗਾਉਣ ਤਾਂ ਜੋ ਪੰਜਾਬ ਨੂੰ ਹਰਾ ਭਰਿਆ ਕੀਤਾ ਜਾ ਸਕੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਆਮ ਆਦਮੀ ਪਾਰਟੀ ਤੇ ਪੰਚਾਇਤੀ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਂ ਉਨ੍ਹਾਂ ਦੀ ਭੈਣ ਹੈ ਅਤੇ ਉਨ੍ਹਾਂ ਦੀ ਭੈਣ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਇਸ ਲਈ ਉਨ੍ਹਾਂ

ਵੱਲੋਂ ਹੁਣ ਐਲਾਨ ਕੀਤਾ ਗਿਆ ਹੈ ਕਿ ਹੁਣ ਉਹ ਸਾਰੇ ਹੀ ਪੰਚਾਇਤੀ ਜ਼ਮੀਨਾਂ ਦੇ ਵਿਚ ਦਰੱਖਤ ਲਗਾਉਣਗੇ ਜਿਸਦੇ ਨਾਲ ਕੇ ਸਿੱਧੂ ਮੂਸੇਵਾਲੇ ਦੀ ਲਈ ਉਨ੍ਹਾਂ ਦੇ ਵਲੋਂ ਇਕ ਸ਼ਰਧਾਂਜਲੀ ਦਿੱਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.