ਪੰਜਾਬ ਦੇ ਵਿੱਚ ਝੋਨਾ ਲਵਾਈ ਦਾ ਇਹ ਰੇਟ ਹੋਇਆ ਫਿਕਸ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲਾਂ ਦੇ ਵਿੱਚ ਤੂੰ ਨਾ ਲਗਾਉਣ ਨੂੰ ਲੈ ਕੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਕਰੋਨਾ ਦੇ ਕਾਰਨ ਆਉਣਾ ਜਾਣਾ ਬਿਲਕੁਲ ਠੱਪ ਹੋ ਗਿਆ ਸੀ ਜਿਸਦੇ ਕਾਰਨ ਪਰਵਾਸੀ ਮਜ਼ਦੂਰ ਪੰਜਾਬ ਦੇ ਵਿੱਚ ਨਹੀਂ ਆ ਸਕੇ ਸਨ ਜਿਸਦੇ ਕਾਰਨ ਲੋਕਾਂ ਨੂੰ ਝੋਨਾ ਲਗਾਉਣ ਦੇ ਲਈ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ

ਕਰਨਾ ਪਿਆ ਸੀ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਵੱਡੀ ਗਿਣਤੀ ਦੇ ਵਿਚ ਪਰਵਾਸੀ ਮਜ਼ਦੂਰ ਪੰਜਾਬ ਵਿੱਚ ਪਹੁੰਚ ਰਹੇ ਹਨ ਅਤੇ ਸਾਰੇ ਹੀ ਸਟੇਸ਼ਨ ਯੂ ਪੀ ਬਿਹਾਰ ਦੇ ਮਜ਼ਦੂਰਾਂ ਦੇ ਨਾਲ ਭਰੇ ਪਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਝੋਨੇ ਦੀ ਲਵਾਈ ਦਾ ਰੇਟ ਕਿਸਾਨਾਂ ਵੱਲੋਂ ਤੈਅ ਕਰ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਣਕ ਝੋਨੇ ਦੀ ਲਵਾਈ ਦਾ ਰੇਟ ਚਾਰੇ ਪਾਸੇ ਹੀ ਪੱਚੀ ਸੌ ਤੋਂ ਲੈ ਕੇ ਤਿੰਨ ਹਜ਼ਾਰ ਰੁਪਏ ਚੱਲ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਇਸ ਵਾਰ ਸਾਰੇ ਹੀ ਇਲਾਕਿਆਂ ਦੇ ਵਿੱਚ ਅਲੱਗ ਅਲੱਗ ਦਿਨਾਂ ਦੇ ਹਿਸਾਬ ਨਾਲ ਝੋਨਾ ਲਗਾਇਆ ਜਾ ਰਿਹਾ ਹੈ ਇਸ ਦੇ ਕਾਰਨ ਇਸ ਵਾਰ ਹੋ ਸਕਦਾ ਹੈ ਕਿ ਕਿਸੇ ਨੂੰ ਵੀ ਮਜ਼ਦੂਰਾਂ ਦੀ ਘਾਟ ਨਾ ਆਵੇ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.