ਪੰਜਾਬ ਦੇ ਵਿੱਚ ਹਾਈ ਅਲਰਟ ਦੇ ਬਾਵਜੂਦ ਹੋਈ ਲੱਖਾਂ ਦੀ ਲੁੱਟ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਅਾੲਿਦ ਨਹੀਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਤੇ ਰਾਜ ਅਤੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਹੈ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਪਰ ਫਿਰ ਵੀ

ਦੱਸਿਆ ਜਾ ਰਿਹਾ ਹੈ ਕਿ ਇਥੇ ਹਾਈ ਅਲਰਟ ਹੋਣ ਦੇ ਬਾਵਜੂਦ ਦੋ ਵਿਅਕਤੀਆਂ ਦੇ ਵੱਲੋਂ ਇੱਕ ਵਿਅਕਤੀ ਦੇ ਕੋਲੋਂ ਪੰਜ ਲੱਖ ਰੁਪਏ ਦੀ ਰਾਸ਼ੀ ਲੁੱਟ ਲਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਪ੍ਰੋਗਰਾਮ ਸੀ ਜਿਥੇ ਕਿ ਵੱਡੀ ਗਿਣਤੀ ਦੇ ਵਿਚ ਪੁਲਿਸ ਮੁਲਾਜ਼ਮ ਪਹੁੰਚੇ ਹੋਏ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਇੰਨੀ ਵੱਡੀ ਗਿਣਤੀ ਦੇ ਵਿਚ ਪੁਲਿਸ ਮੁਲਾਜ਼ਮਾਂ ਦੇ ਹੋਣ ਦੇ ਬਾਵਜੂਦ ਵੀ ਇਥੇ ਇਕ ਕਾਰੋਬਾਰੀ ਦੇ ਕੋਲੋਂ ਪੰਜ ਲੱਖ ਰੁਪਏ ਦੀ ਨਗਦੀ ਲੁੱਟ ਲਈ ਗਈ ਹੈ ਜਿਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚੇ ਅਤੇ ਪੁਲਸ ਤੇ ਪੁਲੀਸ ਦੀ ਛਾਣਬੀਣ ਕੀਤੀ ਜਾ ਰਹੀ ਹੈ ਪਰ ਉੱਥੇ ਹੀ ਲੋਕਾਂ ਦੇ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੀ ਇੰਨੀ ਜ਼ਿਆਦਾ ਨਿਗਰਾਨੀ ਦੇ ਹੇਠ ਵੀ ਇਹ ਕੰਮ ਹੋ ਗਿਆ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *