ਚਾਰ ਸਾਲ ਫੌਜ ਦੀ ਨੌਕਰੀ ਕਰਵਾਉਣ ਤੇ ਸ਼ੁਰੂ ਹੋ ਗਿਆ ਇਹ ਵੱਡਾ ਬਵਾਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਮਾਮਲੇ ਅਜਿਹੇ ਸਾਹਮਣੇ ਉਜਾੜ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਗੁਣਾਂ ਦੇ ਵੱਲੋਂ ਫ਼ੌਜ ਦੀ ਭਰਤੀ ਸਿਰਫ ਚਾਰ ਸਾਲ ਦੀ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਹੁਣ ਹਰ ਇਕ ਨੌਜਵਾਨ ਨੂੰ ਸਿਰਫ ਚਾਰ ਸਾਲ ਦੇ ਲਈ ਹੀ ਫੌਜ ਦੇ ਵਿਚ ਭਰਤੀ ਕੀਤਾ ਜਾਵੇਗਾ ਜਿਸ ਤੋਂ ਬਾਅਦ ਨੌਜਵਾਨਾਂ ਦੇ ਵਿੱਚ ਇਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਤੇ ਪੁਲੀਸ ਸਕੀਮ ਦਾ

ਨਾਮ ਅਗਨੀਪੱਥ ਰੱਖਿਆ ਗਿਆ ਹੈ ਜਿਸ ਤੋਂ ਬਾਅਦ ਨੌਜਵਾਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਮਨਜ਼ੂਰ ਨਹੀਂ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਹੁਤ ਜ਼ਿਆਦਾ ਮਿਹਨਤ ਕੀਤੀ ਗਈ ਅਤੇ ਉਹ ਚਾਹੁੰਦੇ ਹਨ ਕਿ ਉਹ ਫ਼ੌਜ ਦੇ ਵਿੱਚ ਜਾਣ ਪਰ ਉਨ੍ਹਾਂ ਦੇ ਵੱਲੋਂ ਚਾਰ ਸਾਲ ਦੀ ਨੌਕਰੀ ਨਹੀਂ ਕੀਤੀ ਜਾਣੀ ਚਾਹੀਦੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਕਿਹਾ ਗਿਆ ਸੀ ਕਿ ਸਿਰਫ ਚਾਰ ਸਾਲ ਤੋਂ ਬਾਅਦ ਇਹ ਨੌਜਵਾਨ ਬੇਰੁਜ਼ਗਾਰ ਹੋ ਜਾਣਗੇ ਅਤੇ ਜੇਕਰ ਲੋੜ ਪਈ ਤਾਂ ਮੈਨੂੰ ਅੱਗੇ ਜਾ ਕੇ ਫਿਰ ਮੌਕਾ ਦਿੱਤਾ ਜਾਵੇਗਾ ਪਰ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਬਹੁਤ ਵੱਡੇ ਪੱਧਰ ਉੱਪਰ ਮਿਹਨਤ ਕੀਤੀ ਗਈ ਹੈ ਜਿਸ ਤੋਂ ਬਾਅਦ ਹਰਿਆਣਾ ਦੇ ਵਿੱਚ ਵੱਡੇ ਹੰਗਾਮੇ ਹੋ ਰਹੇ ਹਨ ਅਤੇ ਇਨ੍ਹਾਂ

ਨੌਜਵਾਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣੇ ਜੇ ਮੰਤਰੀਆਂ ਦੇ ਵੱਲੋਂ ਇਹ ਸਕੀਮਾਂ ਲਿਆਂਦੇ ਗਏ ਹਨ ਉਹ ਵੀ ਆਪਣਾ ਕਾਰਜਕਾਲ ਸਿਰਫ ਚਾਰ ਸਾਲ ਕਰਨ ਅਤੇ ਉਸ ਤੋਂ ਬਾਅਦ ਆਪਣੀਆਂ ਕੁਰਸੀਆਂ ਤਿਆਗ ਦੇਣ ਤਾਂ ਉਹ ਇਸ ਕੰਮ ਦੇ ਲਈ ਤਿਆਰ ਹਨ ਪਰ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਮਾਹੌਲ ਬਹੁਤ ਜ਼ਿਆਦਾ ਖਰਾਬ ਹੋ ਚੁੱਕਿਆ ਹੈ ਅਤੇ ਥਾਂ ਥਾਂ ਤੇ ਪ੍ਰਦਰਸ਼ਨ ਹੋ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.