ਭਾਈ ਜਗਤਾਰ ਸਿੰਘ ਹਵਾਰਾ ਨੇ ਇਸ ਉਮੀਦਵਾਰ ਨੂੰ ਵੋਟ ਪਾਉਣ ਦੀ ਕੀਤੀ ਅਪੀਲ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਹੁਣ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਇਹ ਚੋਣਾਂ ਮੈਂਬਰ ਪਾਰਲੀਮੈਂਟ ਦੇ ਲਈ ਹੋਣ ਜਾ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰੇ ਜ਼ੋਰ ਨਾਲ ਆਪਣਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਲੋਂ ਬੰਦੀ ਸਿੰਘ ਭਾਈ ਰਾਜੋਆਣਾ ਦੀ ਭੈਣ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਬੰਦੀ ਸਿੰਘਾਂ ਨੂੰ ਸੁਣਾਉਣ ਦੇ ਲਈ ਉਨ੍ਹਾਂ ਦੇ ਵੱਲੋਂ ਇਹ ਚੋਣ ਲੜੀ ਜਾ ਰਹੀ ਹੈ ਜਿਸ ਤੋਂ ਬਾਅਦ ਹੁਣ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ

ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਜਗਤਾਰ ਸਿੰਘ ਹਵਾਰਾ ਦੇ ਵੱਲ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਥੇ ਕੁਨਨ ਇੱਕ ਚਿੱਠੀ ਲਿਖੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਵਿੱਚ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਸਿਆਸਤ ਕਾਫ਼ੀ ਜ਼ਿਆਦਾ ਭਖੀ ਹੋਈ ਦਿਖਾਈ ਦੇ ਰਹੀ ਹੈ ਇਨ੍ਹਾਂ ਦਿਨਾਂ ਦੇ ਵਿੱਚ ਸਰਦਾਰ ਸਿਮਰਨਜੀਤ ਸਿੰਘ ਮਾਨ ਵੀ ਚਰਚਾ ਦੇ ਭਾਰਤ ਵਿੱਚ ਦਿਖਾਈ ਦੇ ਰਹੇ ਹਨ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਸੰਗਰੂਰ ਲੋਕ ਸਭਾ ਹਲਕੇ ਦੀ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ

ਸਿੰਘ ਮਾਨ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਵੱਲੋਂ ਲਿਖੇ ਪੱਤਰ ’ਚ ਉਨ੍ਹਾਂ ਸਿਮਰਨਜੀਤ ਸਿੰਘ ਮਾਨ ਵੱਲੋਂ ਸਿੱਖ ਪੰਥ, ਪੰਜਾਬ ਤੇ ਪੰਜਾਬੀਅਤ ਲਈ ਘਾਲ਼ੀ ਘਾਲਣਾ ਦਾ ਹਵਾਲਾ ਦਿੱਤਾ ਹੈ।ਹਵਾਰਾ ਨੇ ਕਿਹਾ ਕਿ ਪੰਥ ਤੇ ਕੌਮ ਖਾਤਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਪੁਲਿਸ ਵਿਚਲਾ ਉੱਚ ਅਹੁਦਾ ਵੀ ਤਿਆਗ ਦਿੱਤਾ ਸੀ। ਫਿਰ ਕਈ ਸਾਲ ਜੇਲ੍ਹ ਦੀਆਂ ਕਾਲ਼ ਕੋਠੜੀਆਂ ’ਚ ਵੀ ਰਹੇ। ਉਹ ਕਈ ਵਰ੍ਹਿਆਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਜੱਦੋ-ਜਹਿਦ ਕਰਦੇ ਆ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *