ਲਾਰੈਂਸ ਬਿਸ਼ਨੋਈ ਬਾਰੇ ਆਈ ਵੱਡੀ ਖ਼ਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇਕ ਮਸ਼ਹੂਰ ਸਿੰਗਰ ਸਨ ਉਹਨਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗਰੁੱਪ ਦੇ ਵੱਲੋਂ ਇਸ ਦੀ ਜ਼ਿੰਮੇਵਾਰੀ ਲਈ ਗਈ ਸੀ ਇਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਆਰੀਆ ਤੇ ਕਿਹਾ ਜਾ ਰਿਹਾ ਹੈ ਕਿ ਜਲਦ ਤੋਂ ਜਲਦ ਸਿੱਧੂ ਮੁਸੇਵਾਲਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਹ ਹੋਣਾ ਪੰਜਾਬ ਪਾਸੇ ਵੱਲੋਂ ਦਿੱਲੀ ਤੋਂ ਲਾਰੈਂਸ ਬਿਸ਼ਨੋਈ ਨੂੰ ਪੰਜਾਬ

ਲਿਆਂਦਾ ਗਿਆ ਹੈ ਜਿੱਥੇ ਕਿ ਹੁਣ ਲਾਰੈਂਸ ਬਿਸ਼ਨੋਈ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਪਰ ਸੂਤਰਾਂ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੀ ਕਿਸੇ ਵੀ ਗੱਲ ਦਾ ਸਹੀ ਤਰੀਕੇ ਨਾਲ ਜਵਾਬ ਨਹੀਂ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੇ ਵੱਲੋਂ ਬਡੀ ਲਿਸਟ ਸਵਾਲਾਂ ਦੀ ਤਿਆਰ ਕੀਤੀ ਗਈ ਹੈ ਜਿਸ ਤੋਂ ਪਤਾ ਲਗਾਇਆ ਜਾ ਸਕੇ ਕਿ ਲਾਰੈਂਸ ਬਿਸ਼ਨੋਈ ਦੇ ਵਲੋਂ ਇਹ ਸਾਰਾ ਕੁਝ ਕਿਉਂ ਕੀਤਾ ਗਿਆ ਭਾਰਤ ਅਤੇ ਕਿਸ ਦੇ

ਕਹਿਣ ਤੇ ਕੀਤਾ ਗਿਆ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਬਜਾਜ਼ ਤਜਾਰਤ ਅਤੇ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਜਲਦ ਤੋਂ ਜਲਦ ਇਨਸਾਫ ਮਿਲਣਾ ਚਾਹੀਦਾ ਹੈ ਕਿਉਂਕਿ ਉਸ ਨੇ ਨਾਲ ਹੀ ਬਹੁਤ ਸਾਰਾ ਗਲਤ ਹੋਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.