ਆਖਿਰਕਾਰ ਚੋਣਾਂ ਦੇ ਨੇੜੇ ਹੀ ਕਿਉਂ ਦਿੱਤੀ ਜਾਂਦੀ ਹੈ ਰਾਮ ਰਹੀਮ ਨੂੰ ਪੈਰੋਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜੋ ਕਿਨਾਰੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜਦੋਂ ਵੀ ਜ਼ਿਮਨੀ ਚੋਣਾਂ ਹੁੰਦੀਆਂ ਹਨ ਤਾਂ ਇਕ ਵਿਅਕਤੀ ਨੂੰ ਪੈਰੋਲ ਦਿੱਤੀ ਜਾ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਤੇ ਪੁਲੀਸ ਖ਼ਬਰ ਦੇ ਉੱਪਰ ਬਹੁਤ ਸਾਰੇ ਸਵਾਲ ਖੜ੍ਹੇ ਕੀਤੇ ਜਾਣ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਡੇਰਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਤੋਂ ਪੈਰੋਲ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਵੱਲ ਆਪਣੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਗਿਆ ਹੈ ਤੁਰੰਤ ਵੱਲੋਂ ਕਿਹਾ ਗਿਆ ਹੈ ਕਿ

ਸਾਰੇ ਹੀ ਲੋਕ ਉਨ੍ਹਾਂ ਦੇ ਦਰਸ਼ਨ ਕਰਨ ਦੇ ਲਈ ਪਹੁੰਚਿਆ ਪਰ ਹੁਣ ਲੋਕਾਂ ਦੇ ਵਲੋਂ ਇਸ ਗੱਲ ਤੇ ਉੱਪਰ ਸਵਾਲ ਉਠਾਏ ਜਾ ਰਹੇ ਹਨ ਕਿ ਜਦੋਂ ਵੀ ਪੰਜਾਬ ਵਿੱਚ ਚੋਣਾਂ ਹੁੰਦੀਆਂ ਹਨ ਤਾਂ ਇਸ ਵਿਅਕਤੀ ਨੂੰ ਪੈਰੋਲ ਕਿਉਂ ਦਿੱਤੀ ਜਾਂਦੀ ਹੈ ਇਸ ਦਾ ਸਿੱਧਾ ਸਬੰਧ ਕਿਸੇ ਨਾ ਕਿਸੇ ਪਾਰਟੀ ਦੇ ਨਾਲ ਹੈ ਜਿਸਦੇ ਬੋਲ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸ਼ਾਮਲਾਤ ਵੱਲੋਂ ਕੰਵਲ ਹੁਰੀਂ ਬਹੁਤ ਸਾਰੇ ਵਿਚਾਰ ਤੇ ਤਜਰਬੇ ਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਰਾਜਨੀਤਕ ਪਾਰਟੀਆਂ ਦੇ ਵੱਲੋਂ ਆਪਣੀ ਵੋਟ ਬੈਂਕ ਵਧਾਉਣ ਦੇ ਲਈ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *