ਪੰਜਾਬ ਦੇ ਵਿੱਚ ਪਾਣੀ ਨੇ ਮਚਾਈ ਭਾਰੀ ਤਬਾਹੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜ ਹੀ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਮੌਸਮ ਬਦਲ ਰਿਹਾ ਹੈ ਜਿਸਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਬਹੁਤੀ ਰਾਹਤ ਮਿਲ ਰਹੀ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਪੰਜਾਬ ਦੇ ਵਿੱਚ ਗਰਮੀ ਬਹੁਤ ਜ਼ਿਆਦਾ ਸੀ ਜਿਸ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ

ਰਿਹਾ ਸੀ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਝੋਨੇ ਦੀ ਫਸਲ ਦੀ ਲਵਾਈ ਵੀ ਸ਼ੁਰੂ ਹੋ ਗਈ ਹੈ ਜਿਸ ਲਈ ਪੰਜਾਬ ਦੇ ਲੋਕਾਂ ਨੂੰ ਵੱਡੇ ਪੱਧਰ ਤੇ ਉੱਪਰ ਪਾਣੀ ਦੀ ਲੋੜ ਹੁੰਦੀ ਹੈ ਈਸ਼ਵਰ ਦੱਸਿਆ ਜਾ ਰਿਹਾ ਹੈ ਕੋ ਨਹਿਰਾਂ ਚ ਪਾਣੀ ਛੱਡ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਇਕ ਵੱਡੀ ਖਬਰ ਬਾਘਾਪੁਰਾਣਾ ਦੇ ਇੱਕ ਪਿੰਡ ਉਗੋਕੇ ਤੋਂ ਸਾਹਮਣੇ ਆਈ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਇੱਥੇ ਇਕ ਨਹਿਰ ਦੇ ਵਿੱਚ ਪਾੜ ਪੈ ਜਾਣ ਦੇ ਕਾਰਨ ਇੱਥੋਂ ਦੀ ਸੌ ਏਕੜ ਦੇ ਕਰੀਬ ਫ਼ਸਲ ਖ਼ਰਾਬ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਫ਼ਸਲਾਂ ਦੇ ਵਿੱਚ ਮੂੰਗੀ ਅਤੇ ਮੱਕੀ ਦੀ ਫਸਲ ਜ਼ਿਆਦਾ

ਹੈ ਜਿਸ ਤੋਂ ਬਾਅਦ ਇੱਥੋਂ ਦੇ ਕਿਸਾਨਾਂ ਵੱਲੋਂ ਸਰਕਾਰ ਦੇ ਅੱਗੇ ਗੁਹਾਰ ਲਗਾਈ ਜਾ ਰਹੀ ਹੈ ਕਿ ਹੁਣ ਉਨ੍ਹਾਂ ਨੂੰ ਇਸ ਦਾ ਮੁਆਵਜ਼ਾ ਦਿੱਤਾ ਜਾਵੇ ਇਸ ਖ਼ਬਰ ਦੇ ਸਾਮਰਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਇਸ ਦੇ ਨਾਲ ਕਿਸਾਨਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਤੇ ਸਰਕਾਰਾਂ ਨੂੰ ਇਨ੍ਹਾਂ ਵੱਲ ਧਿਆਨ ਦੇਣਾ ਚਾਹੀਦਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.