ਹਾਈ ਕੋਰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਖ਼ਦਸ਼ਾ ਜ਼ਾਹਿਰ ਹੈ ਕਿ ਪੰਜਾਬ ਸਰਕਾਰ ਦੇ ਕੋਲ ਇੱਕ ਵੱਡਾ ਨਿਯਮ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਸਾਰ ਹੀ ਲੋਕਾਂ ਦੇ ਕੋਲ ਪੰਚਾਇਤੀ ਜ਼ਮੀਨਾਂ ਕਢਵਾ ਲਈਆਂ ਜਾਣਗੀਆਂ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾਵੇ ਕਿ ਪੰਜਾਬ ਦੇ ਇੱਕ ਇਲਾਕੇ ਦੇ ਸੱਤ

ਪਿੰਡਾਂ ਦੇ ਉਜਾੜੇ ਦਾ ਇਹ ਕਾਰਨ ਬਣ ਸਕਦੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇੱਥੋਂ ਦੇ ਲੋਕ ਸੌ ਸਾਲ ਤੋਂ ਜ਼ਿਆਦਾ ਸਾਲਾਂ ਤੋਂ ਇੱਥੇ ਪੰਚਾਇਤੀ ਜ਼ਮੀਨਾਂ ਦੀ ਖੇਤੀ ਕਰਦਿਆਂ ਰਹਿਣ ਅਤੇ ਜੇਕਰ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਇਹ ਜ਼ਮੀਨ ਖੋਹੀ ਜਾਂਦੀ ਹੈ ਤਾਂ ਇਹ ਸਾਰੇ ਹੀ ਇਹ ਪਰਿਵਾਰਕ ਉੱਜੜ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਹਾਈਕੋਰਟ ਨੀਲਾ ਦੇ ਪੱਖ ਵਿੱਚ ਫ਼ੈਸਲਾ ਸੁਣਾਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰ ਦੇ ਫ਼ੈਸਲੇ ਦੇ ਖ਼ਿਲਾਫ਼ ਜਾ ਕੇ ਹੁਣ ਇਹ ਲੋਕ ਆਪਣੀ ਖੇਤੀ ਕਰ ਸਕਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਹੁਣ ਇਨ੍ਹਾਂ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਇਹ ਲੋਕ ਵੱਡੇ ਪੱਧਰ ਤੇ ਉਪਰ ਆਪਣਾ ਕੰਮ ਕਰ ਸਕਦੇ ਹਨ ਅਤੇ ਨਾ ਲੋਕਾਂ ਦੇ ਵੱਲੋਂ ਆਪਣਾ ਕੰਮ ਕੀਤਾ ਵੀ ਜਾ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਹਾਈ ਕੋਰਟ ਦੇ ਵੱਲੋਂ ਇਹ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.