ਆਖਿਰਕਾਰ ਲਾਰੈਂਸ ਬਿਸ਼ਨੋਈ ਨੇ ਦਿੱਤਾ ਇਹ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੈ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੁਸੇਵਾਲਾ ਜੋ ਕੇ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਜੁੜੀ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਹੈ ਜਿਥੇ

ਕਿ ਹੁਣ ਲਾਰੈਂਸ ਬਿਸ਼ਨੋਈ ਦੇ ਬਲੇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾਵੇਗਾ ਲਾਰੈਂਸ ਬਿਸ਼ਨੋਈ ਦਾ ਕਹਿਣਾ ਹੈ ਕਿ ਕਿਸੇ ਵੀ ਪ੍ਰੋਟੈਕਸ਼ਨ ਮਣੀ ਦੇ ਲਈ ਸਿੱਧੂ ਮੂਸੇਵਾਲੇ ਨੂੰ ਨਹੀਂ ਮਾਰਿਆ ਗਿਆ ਸਗੋਂ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੇ ਸਾਥੀ ਵਿੱਕੀ ਮਿੱਡੂਖੇੜਾ ਦਾ ਬਦਲਾ ਲਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਲਾਰੈਂਸ ਬਿਸ਼ਨੋਈ ਦਾ ਕਹਿਣਾ ਹੈ ਕਿ ਵਿੱਕੀ ਮਿੱਡੂਖੇੜਾ ਉਸ ਦੇ ਕਾਲਜ ਟਾਈਮ ਦਾ ਸਾਥੀ ਸੀ ਅਤੇ ਉਹ ਦੋਵੇਂ ਇਕੱਠੇ ਰਹੇ ਹਨ ਜਿਸ ਤੋਂ ਬਾਅਦ ਜਦੋਂ ਉਸ ਨੂੰ ਮਾਰਿਆ ਗਿਆ ਤਾਂ ਇਸਦੇ ਵਿਚ ਸਿੱਧੂ ਮੂਸੇਵਾਲੇ ਦਾ ਹੱਥ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਤੋਂ ਵਿੱਕੀ ਮਿੱਡੂਖੇੜਾ ਦਾ ਵਧਾ ਲਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਹਿ ਗਏ ਲਾਰੈਂ

ਬਿਸ਼ਨੋਈ ਦਾ ਕਹਿਣਾ ਹੈ ਕਿ ਉਸ ਨੂੰ ਨਹੀਂ ਪਤਾ ਸੀ ਕਿ ਸਿੱਧੂ ਮੂਸੇਵਾਲੇ ਨੂੰ ਮਾਰ ਦਿੱਤਾ ਗਿਆ ਹੈ ਕਿਉਂਕਿ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਸੀ ਇਸਦੇ ਨਾਲ ਹੀ ਸਿੱਧੂ ਮੂਸੇਵਾਲੇ ਨੂੰ ਮਾਰਨ ਦੇ ਵਿੱਚ ਲਾਰੈਂਸ ਬਿਸ਼ਨੋਈ ਦਾ ਕਹਿਣਾ ਹੈ ਕਿ ਉਸ ਦਾ ਕੋਈ ਹੱਥ ਨਹੀਂ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.