ਲਵ ਮੈਰਿਜ ਕਰਵਾਉਣ ਤੇ ਭਰਾਵਾਂ ਨੇ ਭੈਣ ਨੂੰ ਸ਼ਰੇਆਮ ਬਾਜ਼ਾਰ ਦੇ ਵਿਚ ਵੱਢਿਆ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਰਿਸ਼ਤੇ ਬਹੁਤ ਜ਼ਿਆਦਾ ਫਿੱਕੇ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਕੁਝ ਪ੍ਰੇਮ ਸੰਬੰਧਾਂ ਦੇ ਚੱਲਦੇ ਕੁਝ ਨੌਜਵਾਨ ਮੁੰਡੇ ਕੁੜੀਆਂ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਨਵ ਵਿਆਹੀ ਕੁੜੀ ਨੂੰ ਉਸ ਦੇ ਸਕੇ ਭਰਾਵਾਂ ਦੇ ਵੱਲੋਂ ਹੀ ਕ ਤਲ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਤਿੰਨ ਮਹੀਨੇ ਪਹਿਲਾਂ ਇਸ ਲੜਕੀ ਨੇ ਆਪਣੀ ਮਰਜ਼ੀ ਦੇ ਨਾਲ ਆਪਣੇ ਪ੍ਰੇਮੀ ਦੇ ਨਾਲ

ਵਿਆਹ ਕਰਵਾਇਆ ਸੀ ਅਤੇ ਆਪਣੇ ਸਹੁਰੇ ਘਰ ਦੇ ਵਿੱਚ ਰਹਿ ਰਹੀ ਸੀ ਪਰ ਲਗਾਤਾਰ ਇਸ ਨੂੰ ਧ ਮਕੀਆਂ ਮਿਲ ਰਹੀਆਂ ਸੀ ਕਿਸ ਨੂੰ ਮਾਰ ਦਿੱਤਾ ਜਾਵੇਗਾ ਪੀਜੀਆਈ ਵੀ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਸੁਰੱਖਿਆ ਮਿਲੀ ਹੋਈ ਸੀ ਪਰ ਜਦੋਂ ਇਹ ਲੜਕੀ ਆਪਣੀ ਸੱਸ ਦੇ ਨਾਲ ਆਪਣੇ ਘਰੋਂ ਬਾਹਰ ਜਾਂਦੀ ਹੈ ਤਾਂ ਇਸ ਮੌਕੇ ਹੀ ਇਸ ਦੇ ਭਰਾਵਾਂ ਦੇ ਵੱਲੋਂ ਇਸ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ ਜਿਸ ਦੇ ਚਲਦੇ ਹੁਣ ਪਰਿਵਾਰਕ ਮੈਂਬਰਾਂ ਦੇ ਵੱਲੋਂ ਭਾਵ ਇਸ ਦੇ ਸਹੁਰੇ ਪਰਿਵਾਰ ਵਾਲਿਆਂ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਇਨ੍ਹਾਂ ਦੇ ਲੜਕੇ ਨੂੰ ਵੀ ਧਮ ਕੀਆਂ ਮਿਲ ਰਹੀਆਂ ਹਨ ਕਿ ਅਗਲਾ ਨੰਬਰ ਉਸ ਦਾ ਹੈ ਸੋ ਇਸ ਮਾਮਲੇ ਸਬੰਧੀ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ

ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਸੋ ਇਸ ਤਰ੍ਹਾਂ ਦੀਆਂ ਜਦੋਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਜਾਂਦੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਕੁੜੀਆਂ ਦੇ ਵੱਲੋਂ ਵੀ ਆਪਣੇ ਪਰਿਵਾਰਕ ਮੈਂਬਰਾਂ ਦੀ ਇੱਜ਼ਤ ਬਾਰੇ ਨਹੀਂ ਸੋਚਿਆ ਜਾਂਦਾ ਕਿ ਉਨ੍ਹਾਂ ਦੇ ਵੱਲੋਂ ਕੀ ਕਦਮ ਚੁੱਕਿਆ ਜਾ ਰਿਹਾ ਹੈ ਤੇ ਉਸ ਦਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਉੱਤੇ ਕੀ ਅਸਰ ਪਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.