ਪੰਜਾਬ ਦੇ ਵਿੱਚ ਛੁੱਟੀਆਂ ਦਾ ਹੋ ਗਿਆ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇ ਕਹਿੰਦਾ ਹੈ ਕਿ ਸਾਡੇ ਲਈ ਬਹੁਤ ਜਰੂਰੀ ਜਾਣਕਾਰੀ ਦਿੱਤੀ ਹੁੰਦੀ ਹੈ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਸਭ ਨੂੰ ਪਤਾ ਹੀ ਹੈ ਕਿ ਹੁਣ ਪੰਜਾਬ ਦੇ ਵਿੱਚ ਤੇਈ ਜੂਨ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਵੀ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਹੁਣ ਸਰਕਾਰ ਦੇ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੀ ਤੇਈ ਜੂਨ ਨੂੰ ਸਾਰੇ ਹੀ ਸਰਕਾਰੀ ਦਫਤਰਾਂ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ

ਸੰਗਰੂਰ ਜ਼ਿਲ੍ਹੇ ਦੇ ਵਿੱਚ ਛੁੱਟੀ ਹੋਵੇਗੀ ਜਿਸ ਤੋਂ ਬਾਅਦ ਸੰਗਰੂਰ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਸਾਰੇ ਹੀ ਸਰਕਾਰੀ ਕਰਮਚਾਰੀਆਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਇੱਕ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਬਹੁਤ ਸਾਰੇ ਲੋਕਾਂ ਦੇ ਵਿਰੁੱਧ ਕਿਹਾ ਜਾ ਰਿਹਾ ਹੈ ਇਹ ਬਹੁਤ ਵਧੀਆ ਫੈਸਲਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.