ਪੰਜਾਬ ਦੇ ਲੋਕਾਂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਹਦੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿੱਚ ਲੋਕਾਂ ਦੇ ਵਿਚਾਰਾਂ ਅਤੇ ਸਹਿਮ ਦਾ ਮਾਹੌਲ ਬਣ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਦਾ ਕਹਿਰ ਦੁਬਾਰਾ ਤੋਂ ਵਾਧਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਚੀਨ ਤੋਂ ਇਹ ਕੋਰੋਨਾ ਫਿਰ ਤੋਂ ਸ਼ੁਰੂ ਹੋਇਆ ਸੀ ਜਿਸ ਕਾਰਨ ਕਰੋ ਚੀਨ ਦੇ ਵਿੱਚ ਇੱਕ ਵਾਰ ਫਿਰ ਤੋਂ ਲਾਕਡਾਊਨ ਲਗਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸਦਾ ਕਹਿਰ ਦੂਜੇ ਦੇਸ਼ਾਂ ਵਿੱਚ ਵੀ ਵਾਧਾ ਹੋਇਆ ਨਾ ਜਾ ਰਿਹਾ

ਹੈ ਇਸ ਦੇ ਨਾਲ ਹੀ ਭਾਰਤ ਦੇ ਵਿੱਚ ਵੀ ਇਸ ਦੇ ਬਹੁਤ ਸਾਰੇ ਕੇਸ ਦੇਖੇ ਗਏ ਸਨ ਹੋਣੀ ਸੀ ਵਾਲੀ ਗੜਵੀ ਕਬੱਡੀ ਖਬਰ ਪੰਜਾਬ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਚੌਵੀ ਘੰਟਿਆਂ ਦੇ ਵਿੱਚ ਪੰਜਾਬ ਦੇ ਵਿੱਚ ਵੀ ਕੋਰੂਨਾ ਦੇ ਕੇਸ ਵਧਦੇ ਹੋਏ ਨਜ਼ਰ ਆਏ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉੱਨੀ ਸੌ ਤੋਂ ਜ਼ਿਆਦਾ ਕੇਸ ਪੰਜਾਬ ਦੇ ਵਿੱਚ ਪਿਛਲੇ ਚੌਵੀ ਘੰਟਿਆਂ ਦੇ ਵਿੱਚ ਪਾਏ ਗਏ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਦੱਸ ਲੋਕਾਂ ਦੀ ਕਰੁਣਾ ਦੇ ਕਾਰਨ ਮੌਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਦੱਸਿਆ ਜਾ

ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸਿਹਤ ਵਿਭਾਗ ਦੇ ਵੱਲੋਂ ਵਿਚਾਰੇ ਲੋਕਾਂ ਨੂੰ ਸਤਰਕ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਨੂੰ ਆਪਣੇ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰੀਕੇ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਪੁਜਾਰੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.