ਧਰਨੇ ਦੇ ਦੌਰਾਨ ਨੌਜਵਾਨ ਨੇ ਸਿੱਧੇ ਹੀ ਮੁੱਖਮੰਤਰੀ ਭਗਵੰਤ ਮਾਨ ਨੂੰ ਲਾ ਲਿਆ ਫੋਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁਡ਼ੀ ਵੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਤੇ ਬਲੇਕ ਇਹ ਯੋਜਨਾ ਲਿਆਂਦੀ ਗਈ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਸ ਯੋਜਨਾ ਦਾ ਨਾਮ ਅਗਨੀਪਥ ਯੋਜਨਾ ਦੱਸਿਆ ਜਾ ਰਿਹਾ ਹੈ ਜਿਸਦੇ ਅਧੀਨ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਸਮੇਂ ਦੇ ਵਿਚ ਫੌਜ ਦੀ ਭਰਤੀ ਸਿਰਫ ਚਾਰ ਸਾਲ ਦੀ ਹੋਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਚਾਰ ਸਾਲ ਤੋਂ ਬਾਅਦ ਸਾਰੇ ਹੀ ਫੌਜੀਆਂ ਨੂੰ ਰਿਟਾਇਰ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਪੈਨਸ਼ਨ ਨਹੀਂ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਵੱਡੀ ਗਿਣਤੀ ਦੇ ਵਿਚ ਹੁਣ ਲੋਕ ਇਸ ਦੇ ਵਿਰੋਧ ਵਿੱਚ ਆਏ ਹਨ ਪਹਿਲਾਂ ਬਿਹਾਰ ਅਤੇ ਹਰਿਆਣਾ ਦੇ ਵਿੱਚ ਵੱਡੇ ਪੱਧਰ ਤੇ ਪਰ ਜ਼ਬਰਦਸਤ ਵਿਰੋਧ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੌਣ ਇਸ ਦੇ ਨਾਲ ਨਾਲ ਪੰਜਾਬ ਦੇ ਨੌਜਵਾਨ ਸੜਕਾਂ ਦੇ ਉਪਰ ਆ ਚੁੱਕੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਅੱਜ ਇਕ ਵੀਡੀਓ ਸਾਹਮਣੇ ਆਈ ਜਿਸ ਵਿੱਚ ਇੱਕ ਨੌਜਵਾਨ ਦੇ ਵੱਲੋਂ ਸਿੱਧਾ ਹੀ ਮੁੱਖ ਮੰਤਰੀ ਨੂੰ ਫੋਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਆਉਣ ਵਾਲੇ ਸੈਸ਼ਨ ਦੇ ਵਿੱਚ ਇਸ ਬਿਲ ਦੇ ਖ਼ਿਲਾਫ਼ ਇਕ ਬਿੱਲ ਪੇਸ਼ ਕਰੇ ਜਿਸ ਵਿੱਚ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲੀਸ ਸਿੱਧੇ ਤੌਰ ਤੇ ਹੀ ਆਉਣ ਵਾਲੇ ਸਮੇਂ ਵਿੱਚ ਕੇਂਦਰ ਦੇ ਖ਼ਿਲਾਫ਼ ਹੋਣੀ ਚਾਹੀਦੀ ਹੈ ਤਾਂ ਹੀ ਇਹ ਬਿਲ ਰੱਦ ਹੋ ਸਕਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਮੁੱਖਮੰਤਰੀ ਭਗਵੰਤ ਮਾਨ ਦੇ ਬਲਕਿ ਇਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਸਰਕਾਰ ਦੇ ਵੱਲ ਉਨ੍ਹਾਂ ਦਾ ਸਾਥ ਬਿਲਕੁਲ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.