ਹੁਣ ਇੰਨੀ ਤਾਰੀਖ਼ ਨੂੰ ਖੁੱਲ੍ਹਣਗੇ ਪੰਜਾਬ ਦੇ ਵਿੱਚ ਸਕੂਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਗਏ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜੂਨ ਦੇ ਮਹੀਨੇ ਦੇ ਵਿੱਚ ਸਾਰੇ ਹੀ ਬੱਚਿਆਂ ਨੂੰ ਛੁੱਟੀਆਂ ਹੁੰਦੀਆਂ ਹਨ ਜਿਸ ਵਿੱਚ ਦੱਸਿਆ ਜਾਂਦਾ ਹੈ ਇਹ ਸੁੱਟੀਆਂ ਉਨ੍ਹਾਂ ਨੂੰ ਤੀਹ ਜੂਨ ਤੱਕ ਰਹਿੰਦੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਕ ਜੁਲਾਈ ਨੂੰ ਨਾ ਸਕੂਲ ਲੱਗਦਾ ਹੈ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਰਚਿਆ ਜਾ ਰਿਹਾ ਹੈ ਕਿ ਇੱਕੀ ਜੂਨ

ਨੂੰ ਹੁਣ ਬੱਚਾ ਸਕੂਲ ਲੱਗਣ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹਰ ਸਾਲ ਸਾਰੇ ਦੇਸ਼ ਦੇ ਵਿੱਚ ਯੋਗ ਦਿਵਸ ਮਨਾਇਆ ਜਾਂਦਾ ਹੈ ਜੋ ਕਿ ਪਹਿਲਾਂ ਦੋ ਸਾਲ ਕੋਰੂਨਾ ਦੇ ਕਾਰਨ ਆਨਲਾਈਨ ਤਰੀਕੇ ਨਾਲ ਮਨਾਇਆ ਗਿਆ ਸੀ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਰੇ ਹੀ ਸਕੂਲਾਂ ਦੇ ਵਿੱਚ ਇੱਕੀ ਜੂਨ ਨੂੰ ਯੋਗ ਦਿਵਸ ਮਨਾਇਆ ਜਾਣਾ ਹੈ ਜਿਸ ਤੋਂ ਬਾਅਦ ਸਾਰੇ ਹੀ ਬੱਚਿਆਂ ਨੂੰ ਇੱਕੀ ਜੂਨ ਨੂੰ ਸਕੂਲ ਆਉਣ ਦੇ ਲਈ ਸੱਦਾ ਦਿੱਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਐਤਵਾਰ

ਲੋਕਾਂ ਵਲੋਂ ਵੱਖ ਵੱਖ ਵਿਚਾਰ ਇਤਜ਼ਾਰ ਬਹੁਤ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਬਹੁਤ ਵਧੀਆ ਫੈਸਲਾ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਇਹ ਸਾਰਾ ਕੁਝ ਸਰਕਾਰ ਦੇ ਵੱਲੋਂ ਆਪਣੀਆਂ ਪਾਲਿਸੀਆਂ ਚਲਾਈਆਂ ਜਾ ਰਹੀਆਂ ਹਨ ਇਸ ਖ਼ਬਰ ਦੇ ਸਾਹਮਣੇ ਅੱਤਵਾਦ ਲੋਕਾਂ ਵਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਵਾਪਸੀ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.