ਡੇਰਾ ਬਿਆਸ ਦੇ ਮੁਖੀ ਦੇ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਕਾਰਨਾਮੇ ਹੁੰਦੇ ਹਨ ਜਿਨ੍ਹਾਂ ਦੇ ਵਰਗਾਂ ਤੇ ਕਿਸੇ ਨੇ ਸੋਚਿਆ ਨਹੀਂ ਦਾਖ਼ਲੇ ਦੀ ਕਹਿੰਦਾ ਕਿ ਬਹੁਤ ਸਾਰੀਆਂ ਸੰਸਥਾਵਾਂ ਜਾਂ ਡੇਰੇ ਸਾਡੇ ਪੰਜਾਬ ਦੇ ਵਿੱਚ ਚੱਲ ਰਹੇ ਹਨ ਜਿਨ੍ਹਾਂ ਦੇ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੇ ਕੰਮ ਲੋਕਾਂ ਦੇ ਲਈ ਕੀਤੇ ਅਧਿਐਨ ਜਿਨ੍ਹਾਂ ਦੇ ਵੱਲੋਂ ਅਕਸਰ ਹੀ ਕਿਹਾ ਜਾਂਦਾ ਹੈ ਕਿ ਉਹ ਲੋਕ ਭਲਾਈ ਦੇ ਕੰਮ ਕਰ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਵਿੱਚ ਡੇਰਾ ਬਿਆਸ ਦੇ

ਨਾਲ ਜੁੜੀਏ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਡੇਰਾ ਬਿਆਸ ਦੇ ਵਿੱਚ ਹੋਣ ਵਾਲੇ ਅਤੇ ਇਸਦੇ ਨਾਲ ਜੁੜੀਆਂ ਸਾਰੀਆਂ ਹੀ ਸੰਸਥਾਵਾਂ ਦੇ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਦਾ ਕਾਰਨ ਹੁਣ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਸ ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਹਤ ਖ਼ਰਾਬ ਹੋ ਗਈ ਸੀ ਜਿਸਦੇ ਕਾਰਨ ਉਨ੍ਹਾਂ ਦੇ ਵਲੋਂ ਹੀ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਵੱਲੋਂ ਆਪਣਾ ਇਲਾਜ ਸਿੰਗਾਪੁਰ ਤੋਂ ਕਰਵਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਉਹ ਹੁਣ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਦੇ ਸਾਰੇ ਹੀ ਟੈਸਟ ਕੀਤੇ ਜਾ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਜਿਸ ਤੋਂ ਬਾਅਦ ਉਹ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਹਨਾਂ ਦੀ ਵੱਲੋਂ ਫਿਰ ਤੋਂ ਆਪਣੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਉਮੀਦ ਕਰਦੇ ਹਨ ਕਿ ਬਾਬਾ ਜੀ ਜਲਦ ਤੋਂ ਜਲਦ ਠੀਕ ਹੋਣਗੇ ਅਤੇ ਸਤਿਸੰਗ ਕਰਨਗੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *