ਪੰਜਾਬ ਦੇ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਫੀ ਲੰਬੇ ਸਮੇਂ ਤੋਂ ਲੋਕ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਸੀ ਅਤੇ ਹੁਣ ਕੁਝ ਦਿਨਾਂ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਕਿਉਂਕਿ ਬੱਦਲਵਾਈ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਤੇ ਕਈ ਥਾਵਾਂ ਤੇ ਭਾਰੀ ਮੀਂਹ ਵੀ ਪੈ ਰਿਹਾ ਹੈ ਪਰ ਜਿੱਥੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਕੁਝ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਤੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕੀਤਾ ਹੈ ਹੁਣ ਇਕ ਇਸੇ ਤਰ੍ਹਾਂ ਦਾ ਹੀ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਦਾ ਹੀ ਮਾਮਲਾ

ਦੱਸਿਆ ਜਾ ਰਿਹਾ ਹੈ ਜਿਥੇ ਇਕ ਪਰਿਵਾਰ ਦੇ ਉੱਪਰ ਘਰ ਦੀ ਛੱਤ ਡਿੱਗ ਜਾਂਦੀ ਹੈ ਕਿਉਂਕਿ ਬਹੁਤ ਤੇਜ਼ ਮੀਂਹ ਪੈ ਰਿਹਾ ਸੀ ਪਰਿਵਾਰਕ ਮੈਂਬਰ ਘਰ ਦੇ ਅੰਦਰ ਸੁੱਤੇ ਪਏ ਸੀ ਇਸ ਦੌਰਾਨ ਹੀ ਘਰ ਦੀ ਛੱਤ ਡਿੱਗ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਛੱਤ ਦੇ ਹੇਠਾਂ ਸਾਰੇ ਪਰਿਵਾਰਕ ਮੈਂਬਰ ਆ ਜਾਂਦੇ ਹਨ ਅਤੇ ਇੱਥੇ ਡੇਢ ਸਾਲ ਦੀ ਇਕ ਮਾਸੂਮ ਬੱਚੀ ਦੇ ਨਾਲ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ ਹੈ ਅਤੇ ਬਾਕੀ ਪਰਿਵਾਰਕ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਘਰ ਦੀ ਛੱਤ ਕਾਫੀ ਜ਼ਿਆਦਾ ਪੁਰਾਣੀ ਸੀ ਜਿਸ ਦੀ ਵਜ੍ਹਾ ਕਾਰਨ ਛੱਤ ਡਿੱਗ ਗਈ ਅਤੇ ਇਨ੍ਹਾਂ

ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਸੋ ਫਿਲਹਾਲ ਲੋਕਾਂ ਦੇ ਵੱਲੋਂ ਅਤੇ ਪਰਿਵਾਰ ਦੇ ਵੱਲੋਂ ਇਹ ਗੁਹਾਰ ਲਗਾਈ ਜਾ ਇਹੀ ਹੈ ਕਿ ਸਰਕਾਰ ਨੂੰ ਪੀਡ਼ਤ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਹ ਇੱਕ ਵਾਰ ਫਿਰ ਤੋਂ ਆਪਣਾ ਘਰ ਬਣਾ ਸਕਣ ਕਿਉਂਕਿ ਪਹਿਲਾਂ ਹੀ ਉਨ੍ਹਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਤੇ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀ ਮਦਦ ਨਾ ਕੀਤੀ ਗਈ ਤਾਂ ਇਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿੱਤ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.