ਅੱਜ ਦੀਆਂ ਮੁੱਖ ਖ਼ਬਰਾਂ

Uncategorized

ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਪੰਜ ਵਾਰ ਮੁੱਖ ਮੰਤਰੀ ਦੇ ਅਹੁਦੇ ਤੇ ਕੰਮ ਕਰ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਚੱਨਵੇ ਸਾਲਾਂ ਦੇ ਹੋ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਮਾਂ ਦੀ ਤਬੀਅਤ ਕਾਫੀ ਜ਼ਿਆਦਾ ਖਰਾਬ ਰਹਿੰਦੀ ਹੈ ਕਈ ਵਾਰੀ ਹਸਪਤਾਲ ਦੇ ਚੱਕਰ ਲਗਾ ਚੁੱਕੇ ਹਨ ਪਰ ਕਈ ਵਾਰ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਕੁਝ ਅਜਿਹੀਆਂ ਅਫਵਾਹਾਂ ਉਡਾਈਆਂ ਜਾਂਦੀਆਂ ਹਨ ਜਿਸਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਭੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇਕ ਖਬਰ ਸਾਹਮਣੇ ਆਈ ਸੋਸ਼ਲ ਮੀਡੀਆ ਦੇ ਉੱਤੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖ਼ਬਰ ਲਗਾਤਾਰ ਵਾਇਰਲ ਹੋ ਰਹੀ ਹੈ ਬਹੁਤ ਸਾਰੇ ਲੋਕ ਇਸ ਨੂੰ ਸੱਚ ਵੀ ਮੰਨ ਰਹੇ ਹਨ ਪਰ ਇਸ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ ਤੇ ਇਹ ਪੂਰਨ ਤੌਰ

ਤੇ ਇਕ ਅਫਵਾਹ ਸਾਬਤ ਹੋਈ ਹੈ ਭਾਵ ਇਸ ਦੇ ਵਿੱਚ ਕੋਈ ਸੱਚਾਈ ਨਹੀਂ ਹੈ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਜਾਣਬੁੱਝ ਕੇ ਇਹ ਕਿਹਾ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਚੁੱਕਿਆ ਹੈ ਪਰ ਅਜਿਹੀ ਕੋਈ ਵੀ ਖਬਰ ਸਾਹਮਣੇ ਨਹੀਂ ਆਈ ਹੈ ਪਰਿਵਾਰਕ ਮੈਂਬਰਾਂ ਦੇ ਵੱਲੋਂ ਵੀ ਇਸ ਦੇ ਉੱਤੇ ਇਤਰਾਜ਼ ਪ੍ਰਗਟ ਕੀਤਾ ਵਰਖਾ ਹੈ ਤੇ ਦੂਸਰੇ ਪਾਸੇ ਫੋਰਟਿਸ ਹਸਪਤਾਲ ਦੇ ਉੱਚ ਅਧਿਕਾਰੀਆਂ ਦੇ ਵੱਲੋਂ ਵੀ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਬਿਲਕੁਲ ਸਥਿਰ ਹੈ ਉਨ੍ਹਾਂ ਦੀ ਤਬੀਅਤ ਠੀਕ ਹੋ ਚੁੱਕੀ ਹੈ ਭਾਵੇਂ ਪਿਛਲੇ ਦਿਨਾਂ ਦੇ ਵਿੱਚ ੳੁਨ੍ਹਾਂ ਨੂੰ ਹਸਪਤਾਲ ਵਿੱਚ ਲਿਆਂਦਾ ਗਿਆ ਸੀ ਕਿਉਂਕਿ ਉਨ੍ਹਾਂ ਦੀ ਤਬੀਅਤ ਦੇ ਵਿੱਚ ਕੁਝ ਖ਼ਰਾਬੀ ਆਈ ਸੀ ਜਿਸ ਦੇ ਬਾਅਦ ਡਾਕਟਰਾਂ ਦੇ ਵੱਲੋਂ ਉਨ੍ਹਾਂ ਨੂੰ ਇਲਾਜ ਦਿੱਤਾ ਗਿਆ

ਹੈ ਜਿਸ ਦੇ ਚਲਦੇ ਹੁਣ ਉਨ੍ਹਾਂ ਦੀ ਤਬੀਅਤ ਸਥਿਰ ਬਣੀ ਹੋਈ ਹੈ ਤੇ ਉਨ੍ਹਾਂ ਨੂੰ ਕੋਈ ਖ਼ਾਸ ਸਮੱਸਿਆ ਨਹੀਂ ਹੈ ਪਰ ਦੂਸਰੇ ਪਾਸੇ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਅਫਵਾਹਾਂ ਫੈਲ ਰਹੀਆਂ ਹਨ ਤਾਂ ਇਨ੍ਹਾਂ ਅਫਵਾਹਾਂ ਤੋਂ ਲੋਕਾਂ ਨੂੰ ਬਚਣਾ ਚਾਹੀਦਾ ਹੈ ਸੋ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਹਨ ਜਿੱਥੇ ਕੁਝ ਲੋਕਾਂ ਦੇ ਵੱਲੋਂ ਆਪਣੇ ਫ਼ਾਇਦੇ ਲਈ ਦੂਸਰਿਆਂ ਦੀ ਮੌਤ ਦਾ ਮਜ਼ਾਕ ਬਣਾ ਦਿੱਤਾ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.