ਪੰਜਾਬ ਦੇ ਵਿੱਚ ਲੱਗੀ ਇਹ ਵੱਡੀ ਪਾਬੰਦੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਗਾਹਕਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸੇ ਨਾਲ ਜੁੜੀ ਵੀ ਕੱਬਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਸਭ ਨੂੰ ਪਤਾ ਹੀ ਹੈ ਕਿ ਸੰਗਰੂਰ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਹ ਮੈਂਬਰ ਪਾਰਲੀਮੈਂਟ ਦੇ ਲਈ ਇਹ ਚੋਣਾਂ ਹੋਣੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਅਤੇ ਸੰਗਰੂਰ ਜ਼ਿਲ੍ਹੇ ਦੇ ਜ਼ਿਲ੍ਹਾ

ਮੈਜਿਸਟਰੇਟ ਵੱਲੋਂ ਵੱਡੇ ਹੁਕਮ ਜਾਰੀ ਕੀਤੇ ਗਏ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਜਿੱਥੇ ਵੀ ਇਹ ਚੋਣਾਂ ਹੋਣੀਆਂ ਹਨ ਉਸ ਏਰੀਏ ਦੇ ਤਿੰਨ ਕਿਲੋਮੀਟਰ ਤੱਕ ਇੱਕੀ ਜੂਨ ਤੋਂ ਲੈ ਕੇ ਤੇਈ ਜੂਨ ਸ਼ਾਮ ਅੱਠ ਵਜੇ ਤਕ ਸਾਰੇ ਹੀ ਏਰੀਏ ਨੂੰ ਡਰਾਈ ਏਰੀਆ ਘੋਸ਼ਤ ਕਰ ਦਿੱਤਾ ਗਿਆ ਹੈ ਅਤੇ ਕੋਈ ਵੀ ਵਿਅਕਤੀ ਤਿੰਨ ਕਿਲੋਮੀਟਰ ਤਕ ਉਥੇ ਨਹੀਂ ਪਹੁੰਚ ਸਕਦਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਖ਼ਬਰ ਦਰਸਾਉਣ ਅਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.