ਕੇਂਦਰ ਸਰਕਾਰ ਦੀ ਸਕੀਮ ਖਿਲਾਫ ਭਗਵੰਤ ਮਾਨ ਨੇ ਖੋਲ੍ਹਿਆ ਮੋਰਚਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਸਕੀਮ ਨੌਜਵਾਨਾਂ ਲਈ ਲਿਆਂਦੀ ਗਈ ਹੈ ਜਿਸਨੂੰ ਅਗਨੀਪੱਥ ਸਕੀਮ ਕਿਹਾ ਜਾਂਦਾ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਚਾਰ ਸਾਲ ਦੇ ਲਈ ਨੌਜਵਾਨ ਨੂੰ ਭਰਤੀ ਕੀਤਾ ਜਾਵੇਗਾ ਅਤੇ ਉਸ ਤੋਂ ਵੱਧ ਨੂੰ ਰਿਟਾਇਰ ਕਰ ਦਿੱਤਾ ਜਾਵੇਗਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਮੁੱਦੇ ਉੱਤੇ ਬੋਲਦੇ ਹੋਏ ਭਗਵੰਤ ਮਾਨ

ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਦਾ ਕਹਿਣਾ ਹੈ ਕਿ ਇਹ ਸਰਾਸਰ ਗਲਤ ਹੈ ਕਿਉਂਕਿ ਆਪ ਇਹ ਮੰਤਰੀ ਸੱਤਰ ਅੱਸੀ ਸਾਲ ਦੇ ਉਮਰ ਤਕ ਕੁਰਸੀਆਂ ਤੇ ਬੈਠਦੇ ਹਨ ਅਤੇ ਨੌਜਵਾਨਾਂ ਨੂੰ ਸਿਰਫ ਚਾਰ ਸਾਲ ਦੇ ਲਈ ਹੀ ਨੌਕਰੀ ਤੇ ਰੱਖਣ ਦੀ ਗੱਲ ਕਰ ਰਹੇ ਹਨ ਇਹ ਗਲਤ ਹੈ ਇਸ ਲਈ ਇਨ੍ਹਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਵੀ ਇਹ ਕਿਹਾ ਹੈ ਕਿ ਸ਼ਾਂਤੀ ਬਣਾਈ ਰੱਖਣ ਇਸ ਖ਼ਬਰ ਦੇ ਸ਼ਾਮਨਾਥ ਵੱਲੋਂ ਕੇਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.