ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੰਟੀਨਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਲੈ ਕੇ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਪਹਿਲਾਂ ਚੰਡੀਗੜ੍ਹ ਨੂੰ ਆਪਣੇ ਹੱਥ ਵਿੱਚ ਲੈ ਲਿਆ ਗਿਆ ਹੈ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਨੂੰਹ ਵੀ ਉਹ ਹਥਿਆਉਣਾ ਚਾਹੁੰਦੇ ਹਨ ਜਿਸ ਵਿੱਚ

ਦੱਸਿਆ ਜਾ ਰਿਹਾ ਹੈ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਰਨ ਦੀ ਗੱਲ ਕਹੀ ਜਾ ਰਹੀ ਹੈ ਭਾਸਦਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਉਥੋਂ ਦੇ ਯੂਨੀਵਰਸਿਟੀ ਦੇ ਸਾਰੇ ਹੀ ਵਿਦਿਆਰਥੀਆਂ ਦੇ ਵੱਲੋਂ ਵੱਡੇ ਪੱਧਰ ਉੱਪਰ ਇਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਦੇ ਵਲੋਂ ਕਿਹਾ ਗਿਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਵੀ ਪ੍ਰਦਰਸ਼ਨ ਕੀਤੇ ਜਾਣਗੇ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਕੋਲ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਉਹਨਾਂ ਦੇ ਵਲੋਂ ਹੁਣ ਅਮਿਤ ਸ਼ਾਹ ਨੂੰ ਇੱਕ ਚਿੱਠੀ ਲਿਖੀ ਹੈ ਜਿਸ ਵਿੱਚ

ਉਹਨਾਂ ਦਾ ਕਹਿਣਾ ਹੈ ਕਿ ਇਹ ਯੂਨੀਵਰਸਿਟੀ ਪੰਜਾਬੀਆਂ ਦੀ ਯੂਨੀਵਰਸਿਟੀ ਹੈ ਅਤੇ ਪੰਜਾਬ ਦੇ ਲੋਕਾਂ ਦੇ ਦਿਲਾਂ ਦੇ ਵਿੱਚ ਇਹ ਯੂਨੀਵਰਸਿਟੀ ਬਚੀ ਹੋਈ ਹੈ ਤੇ ਉਨ੍ਹਾਂ ਦਾ ਪੰਜਾਬੀ ਸੱਭਿਆਚਾਰ ਵੀ ਇਸ ਯੂਨੀਵਰਸਿਟੀ ਨਾਲ ਜੁੜਿਆ ਹੋਇਆ ਹੈ ਇਸ ਲਈ ਇਹ ਯੂਨੀਵਰਸਿਟੀ ਪੰਜਾਬ ਦੇ ਹੱਥੋਂ ਨਹੀਂ ਜਾਣੀ ਚਾਹੀਦੀ ਅਤੇ ਪੰਜਾਬ ਸਰਕਾਰ ਦੇ ਵੱਲੋਂ ਅਪੀਲ ਕੀਤੀ ਗਈ ਹੈ ਕੇਸਰ ਯੂਨੀਵਰਸਿਟੀ ਦਾ ਕੇਂਦਰੀਕਰਨ ਨਾ ਕੀਤਾ ਜਾਵੇ ਇਸ ਖ਼ਬਰ ਦੇ ਸ਼ਾਮਲਾਤ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.