ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲਿਆਂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕੰਟੇਨਰ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਅਕਸਰ ਹੀ ਨੌਜਵਾਨ ਮੋਬਾਈਲ ਦੇ ਉੱਪਰ ਗੇਮ ਖੇਡਦੇ ਹੋਏ ਨਜ਼ਰ ਆਉਂਦੇ ਹਨ ਅਤੇ ਉਨ੍ਹਾਂ ਦੇ ਵਲੋਂ ਇਨ੍ਹਾਂ ਗੇਮਾਂ ਨੂੰ ਇੰਨਾ ਜ਼ਿਆਦਾ ਸੀਰੀਅਸ ਲੈ ਲਿਆ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਕਈ ਵਾਰ ਅਜਿਹੇ ਕਾਰਨਾਮੇ ਕਰ ਦਿੱਤੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖਬਰ ਪਠਾਨਕੋਟ ਤੋਂ ਸਾਹਮਣੇ ਆਈ ਜਿੱਥੇ ਕੇ ਇੱਕ ਨੌਜਵਾਨ

ਜਿਸ ਦੀ ਉਮਰ ਸਤਾਰਾਂ ਸਾਲ ਦੱਸੀ ਜਾ ਰਹੀ ਹੈ ਉਹ ਪਬਜੀ ਦਾ ਸ਼ੌਕੀਨ ਸੀ ਅਤੇ ਉਸ ਦੇ ਦੁਬਾਰਾ ਪਬਜੀ ਖੇਡੀ ਜਾ ਰਹੀ ਸੀ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੇ ਵੱਲੋਂ ਪਬਜੀ ਵਿਚ ਹਾਰ ਜਾਣ ਦੇ ਦੁੱਖ ਤੋਂ ਅਜਿਹਾ ਕਾਰਨਾਮਾ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੂੰ ਵੱਡਾ ਝਟਕਾ ਲੱਗਿਆ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿਸੇ ਪਰਿਵਾਰਕ ਮੈਂਬਰ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੀ ਪਬਜੀ ਦੇ ਵਿਚ ਹਾਰ ਹੋ ਗਈ ਸੀ ਜਿਸਦੇ ਕਾਰਨ ਇਸ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ

ਹੈ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਪੁਲੀਸ ਕੋਲ ਪਹੁੰਚ ਫਿਰ ਚੁੱਕਿਆ ਹੈ ਇਸ ਦੀ ਜਾਂਚ ਪੁਲਸ ਵੱਲੋਂ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਿਆਰ ਅਤੇ ਕਿਹਾ ਜਾ ਰਿਹਾ ਹੈ ਕਿ ਆਪਣੇ ਬੱਚਿਆਂ ਨੂੰ ਇਨ੍ਹਾਂ ਚੀਜ਼ਾਂ ਤੋਂ ਦੂਰ ਰੱਖਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *