ਵੇਖੋ ਜਦੋਂ ਭਗਵੰਤ ਮਾਨ ਦੇ ਪਿੰਡ ਦੇ ਨੌਜਵਾਨ ਨੇ ਲੱਖਾ ਸਿਧਾਣਾ ਨੂੰ ਕੀਤਾ ਸਵਾਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿਚ ਦਿਖਿਆ ਅਦਾਇਗੀ ਬਹੁਤ ਲੋਕਾਂ ਦੇ ਵੱਲੋਂ ਸਰਕਾਰਾਂ ਦੇ ਖ਼ਿਲਾਫ਼ ਬੋਲਿਆ ਜਾਂਦਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿਥੇ ਕਿ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਆਪਣਾ ਪ੍ਰਚਾਰ ਕੀਤਾ ਜਾ ਰਿਹਾ ਹੈ ਸਿਡਨੀ ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਦੇ ਵਲੋਂ ਲੱਖਾ ਸਿਧਾਣਾ ਦੇ ਵੱਲੋਂ ਥਾਂ ਥਾਂ ਜਾ ਕੇ

ਚੋਣ ਪ੍ਰਚਾਰ ਕੀਤਾ ਜਾ ਰਿਹੈ ਜਿੱਤੇਗੀ ਦੱਸਿਆ ਜਾ ਰਿਹਾ ਹੈ ਕਿ ਹੁਣ ਸੰਗਰੂਰ ਦੇ ਹੀ ਇੱਕ ਪਿੰਡ ਦੇ ਵਿੱਚ ਲੱਖਾ ਸਧਾਣਾ ਪਹੁੰਚੀ ਉਸਾਰੇ ਜਿੱਥੇ ਕਿ ਦਸਹਿਰੇ ਕਿੱਥੇ ਐ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਆਇਆ ਹੋਇਆ ਨੌਜਵਾਨ ਹੈ ਜਿਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਕਹਿਣਾ ਹੈ ਕਿ ਭਗਵੰਤ ਮਾਨ ਕਿਸਾਨਾਂ ਬਾਰੇ ਤਾਂ ਹਮੇਸ਼ਾ ਹੀ ਬੋਲਦਾ ਰਹਿੰਦਾ ਹੈ ਪਰ ਉਸਦੇ ਵੱਲੋਂ ਗ਼ਰੀਬਾਂ ਦੇ ਬਾਰੇ ਕੋਈ ਗੱਲਬਾਤ ਨਹੀਂ ਕੀਤੀ ਜਿਸ ਤੋਂ ਬਾਅਦ ਇਸ ਨੌਜਵਾਨ ਦਾ ਕਹਿਣਾ ਹੈ ਕਿ ਉਹ ਭਗਵੰਤ ਮਾਨ ਨੂੰ ਕਹਿਣ ਕਿ ਉਹ ਗ਼ਰੀਬਾਂ ਦੇ ਬਾਰੇ ਜ਼ਰੂਰ ਬੋਲੇ ਜਿਸ ਤੋਂ ਬਾਅਦ ਲੱਖੇ ਦੇ ਬਲੂਰਾਂ ਨੂੰ

ਸਾਰੀਆਂ ਗੱਲਾਂ ਸਮਝਾਈਆਂ ਜਾਂਦੀਆਂ ਹਨ ਕਿ ਕਿਸ ਤਰੀਕੇ ਨਾਲ ਇਹਨਾਂ ਸਰਕਾਰਾਂ ਦੇ ਵੱਲੋਂ ਲੋਕਾਂ ਦੇ ਵਿੱਚ ਫੁੱਟ ਪਾਉਣ ਦਾ ਕੰਮ ਕੀਤਾ ਜਾਂਦਾ ਹੈ ਤੇ ਸਾਰੇ ਹੀ ਲੋਕਾਂ ਨੂੰ ਇਕੱਠੇ ਨਹੀਂ ਹੋਣ ਦਿੱਤਾ ਜਾਂਦਾ ਇਸ ਖ਼ਬਰ ਦੇ ਛਪਣ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਅਤੇ ਲੋਕਾਂ ਵੱਲੋਂ ਲੱਖਾ ਸਿਧਾਣਾ ਦੀ ਗੱਲ ਨੂੰ ਸੁਣ ਕੇ ਉਸ ਦੀ ਤਾਰੀਫ ਵੀ ਕੀਤੀ ਜਾਰੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.