ਅੱਜ ਦੀਆਂ ਮੁੱਖ ਖ਼ਬਰਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਦੇ ਵਿੱਚ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਅਗਨੀਪੱਥ ਯੋਜਨਾ ਲਿਆਂਦੀ ਗਈ ਚਾਰ ਸਾਲ ਦੀ ਇਹ ਭਰਤੀ ਹੈ ਜਿਸਦਾ ਵਿਰੋਧ ਚਾਰੇ ਪਾਸੇ ਹੋ ਰਿਹਾ ਹੈ ਨੌਜਵਾਨਾਂ ਦਾ ਕਹਿਣਾ ਹੈ ਕਿ ਚਾਰ ਸਾਲਾਂ ਬਾਅਦ ਉਹ ਕੀ ਕਰਨਗੇ ਇਸ ਦਾ ਜਵਾਬ ਕੇਂਦਰ ਸਰਕਾਰ ਉਨ੍ਹਾਂ ਦੇਵੇ ਜਿਸ ਦੇ ਚਲਦੇ ਹੁਣ ਦੇਸ਼ ਭਰ ਦੇ ਵਿੱਚ ਥਾਂ ਥਾਂ ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ ਕਈ ਥਾਵਾਂ ਤੇ ਭੰਨਤੋੜ ਅਤੇ ਅੱਗਾਂ ਲਗਾਈਆਂ ਜਾ ਰਹੀਆਂ ਹਨ ਜਿਸ ਦੇ ਚਲਦੇ ਹੁਣ ਭਾਰਤ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ ਸੋਮਵਾਰ ਭਾਵ ਅੱਜ ਦੇ ਦਿਨ ਕਈ

ਥਾਵਾਂ ਤੇ ਭਾਰਤ ਬੰਦ ਕੀਤਾ ਗਿਆ ਹੈ ਇਸ ਦੇ ਨਾਲ ਹੀ ਕਈ ਸੂਬਿਆਂ ਦੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤੇ ਗਏ ਹਨ ਪੰਜਾਬ ਦੇ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਖਾਸ ਕਰ ਜਿੱਥੇ ਫ਼ੌਜ ਦੀਆਂ ਛਾਉਣੀਆਂ ਹਨ ਉਥੇ ਖਾਸ ਨਿਗਰਾਨੀ ਰੱਖਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਇਨ੍ਹਾਂ ਥਾਵਾਂ ਤੇ ਭੰਨ ਤੋੜ ਹੋ ਸਕਦੀ ਹੈ ਸੋ ਇਸ ਮਾਮਲੇ ਸਬੰਧੀ ਹੁਣ ਲਗਾਤਾਰ ਵਿਰੋਧੀ ਧਿਰਾਂ ਦੇ ਵੱਲੋਂ ਵੀ ਕੇਂਦਰ ਸਰਕਾਰ ਦੇ ਉੱਤੇ ਤੰਜ ਕੱਸੇ ਜਾ ਰਹੇ ਹਨ ਅਤੇ ਇਸ ਫ਼ੈਸਲੇ ਨੂੰ ਭਾਰਤ ਠਹਿਰਾਇਆ ਜਾ ਰਿਹਾ ਹੈ

ਪਰ ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨਾਂ ਦੇ ਵਿੱਚ ਕੇਂਦਰ ਸਰਕਾਰ ਦੀ ਆਰਮੀ ਦੇ ਨਾਲ ਇਕ ਮੀਟਿੰਗ ਹੋਈ ਹੈ ਜਿਸ ਤੋਂ ਬਾਅਦ ਇਹ ਕਿਹਾ ਗਿਆ ਹੈ ਕਿ ਇਸ ਯੋਜਨਾ ਨੂੰ ਵਾਪਸ ਨਹੀਂ ਲਿਆ ਜਾਵੇਗਾ ਅਤੇ ਚੌਵੀ ਜੂਨ ਤੋਂ ਫੌਜ ਦੀ ਭਰਤੀ ਸ਼ੁਰੂ ਕੀਤੀ ਜਾਵੇਗੀ ਭਾਵ ਅਗਨੀਪਥ ਟੀਮ ਦੇ ਤਹਿ ਤੇ ਭਰਤੀ ਸ਼ੁਰੂ ਹੋ ਜਾਵੇਗੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਵਿਰੋਧ ਪ੍ਰਦਰਸ਼ਨ ਦੌਰਾਨ ਹੀ ਭਰਤੀ ਸ਼ੁਰੂ ਕਰਨਾ ਇੱਕ ਬਹੁਤ ਹੀ ਘਟੀਆ ਫ਼ੈਸਲਾ ਦੱਸਿਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.