ਹੁਣੇ ਹੁਣੇ ਇੱਥੇ ਵਾਪਰਿਆ ਕਹਿਰ ਹੋਈਆਂ ਇੰਨੀਆਂ ਜ਼ਿਆਦਾ ਮੌ ਤਾਂ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੀਆਂ ਮਹਾਂਮਾਰੀਆਂ ਫੈਲ ਰਹੀਆਂ ਹਨ ਕਿਉਂਕਿ ਲਗਾਤਾਰ ਵਾਤਾਵਰਨ ਦੇ ਨਾਲ ਖਿਲਵਾੜ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਕੁਦਰਤ ਦੀ ਬਰਬਾਦੀ ਹੋ ਰਹੀ ਹੈ ਜਿਸ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਮਹਾਂਮਾਰੀਆਂ ਫੈਲਦੀਆਂ ਹਨ ਅਤੇ ਇਨਸਾਨ ਨੂੰ ਬਹੁਤ ਵੱਡੇ ਦੁੱਖ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਪਰ ਫਿਰ ਵੀ ਲੋਕਾਂ ਦੀ ਵੱਲੋਂ ਸਾਵਧਾਨੀਆਂ ਲਈ ਵਰਤੀਆਂ ਜਾਂਦੀਆਂ ਅਤੇ ਨਾ ਹੀ ਸਰਕਾਰਾਂ ਦੇ ਵੱਲੋਂ ਕੋਈ ਉੱਚ ਕਦਮ ਚੁੱਕਿਆ ਜਾਂਦਾ ਹੈ ਜਿਸਦੇ ਨਾਲ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ ਪਹਿਲਾਂ

ਕੋਰੂਨਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕੀਤਾ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਲਾਸ਼ਾ ਬੁਖਾਰ ਦੇ ਨਾਲ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਰਹੇ ਹਨ ਨਾਇਜੀਰੀਆ ਤੋਂ ਹੀ ਖ਼ਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਬਹੁਤ ਸਾਰੇ ਲੋਕ ਇਸ ਬੁਖਾਰ ਦੇ ਨਾਲ ਪੀੜਤ ਹੋਏ ਹਨ ਅਤੇ ਇੱਕ ਸੌ ਪਚਵੰਜਾ ਲੋਕ ਆਪਣੀ ਜਾਨ ਗਵਾ ਬੈਠੇ ਹਨ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਵੀ ਹੈ ਤੇ ਹੁਣ ਇੱਥੇ ਸਖ਼ਤ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ ਸੋ

ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਲੋਕਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਆਪਣੀ ਇਮਿਊਨਿਟੀ ਦੇ ਵੱਲ ਧਿਆਨ ਦੇਣਾ ਚਾਹੀਦਾ ਹੈ ਚੰਗੀਆਂ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ ਇਸ ਤੋਂ ਇਲਾਵਾ ਸਰਕਾਰ ਨੂੰ ਵੀ ਉੱਚ ਉਨ੍ਹਾਂ ਚੁੱਕਣੇ ਚਾਹੀਦੇ ਹਨ ਜਿਸਦੇ ਨਾਲ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਵਿਚ ਹੋ ਰਹੀ ਮਿਲਾਵਟ ਨੂੰ ਘੱਟ ਕੀਤਾ ਜਾ ਸਕੇ ਇਸ ਤੋਂ ਇਲਾਵਾ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.