ਹੁਣੇ ਹੁਣੇ ਇਸ ਥਾਂ ਤੇ ਆਇਆ ਜ਼ਬਰਦਸਤ ਭੂਚਾਲ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਕੁਦਰਤੀ ਆਫਤਾਂ ਸਾਹਮਣੇ ਆਉਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਜਾਂਦੇ ਹਨ ਅਤੇ ਹੁਣ ਜਾਪਾਨ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਵੀ ਹੈਰਾਨ ਕਰਕੇ ਰੱਖ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਬਹੁਤ ਹੀ ਜ਼ਬਰਦਸਤ ਭੂਚਾਲ ਆਇਆ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਲੋਕਾਂ ਦੇ ਵਿੱਚ ਦਹਿਸ਼ਤ ਵੇਖੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਜਪਾਨ ਦੇ ਵਿੱਚ ਬਹੁਤ ਸਾਰੇ ਕੁਦਰਤੀ ਆਫ਼ਤਾਂ ਆਉਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਵਿੱਚ ਅਕਸਰ ਹੀ ਡਰ ਪੈਦਾ ਹੁੰਦਾ

ਰਹਿੰਦਾ ਹੈ ਅਤੇ ਬਹੁਤ ਸਾਰੇ ਲੋਕ ਪ੍ਰੇਸ਼ਾਨ ਰਹਿੰਦੇ ਹਨ ਪਰ ਫਿਰ ਵੀ ਅੱਜ ਦੇ ਸਮੇਂ ਵਿਚ ਲੋਕ ਕੁਦਰਤ ਦੇ ਨਾਲ ਖਿਲਵਾੜ ਕਰ ਰਹੇ ਹਨ ਵਿਕਾਸ ਦੇ ਨਾਮ ਤੇ ਵਿਨਾਸ਼ ਕਰ ਰਹੇ ਹਨ ਕਿਉਂਕਿ ਜਿੱਥੇ ਵਿਕਾਸ ਦੀ ਗੱਲ ਕੀਤੀ ਜਾਂਦੀ ਹੈ ਉਥੇ ਕੁਦਰਤ ਦੇ ਨਾਲ ਖਿਲਵਾੜ ਵੀ ਕੀਤਾ ਜਾਂਦਾ ਹੈ ਅਤੇ ਜਦੋਂ ਇਸ ਤਰ੍ਹਾਂ ਦੇ ਖਿਲਵਾਡ਼ ਹੁੰਦੇ ਹਨ ਤਾਂ ਉਸ ਤੋਂ ਬਾਅਦ ਕੁਦਰਤ ਦੇ ਵੱਲੋਂ ਵੀ ਆਪਣਾ ਰੰਗ ਢੰਗ ਸਿਖਾਇਆ ਜਾਂਦਾ ਹੈ ਜਿਸਦਾ ਸਾਹਮਣਾ ਇਨਸਾਨ ਨਹੀਂ ਕਰ

ਪਾਉਂਦਾ ਪਹਿਲਾਂ ਕੋਰੂਨਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਪਰ ਲੱਗਦਾ ਹੈ ਕਿ ਲੋਕ ਇਸ ਤੋਂ ਸਮਝ ਨਹੀਂ ਲੈ ਸਕੇ ਜਿਸ ਦੀ ਵਜ੍ਹਾ ਕਾਰਨ ਵਾਰ ਵਾਰ ਗਲਤੀਆਂ ਕਰਦੇ ਹਨ ਭਾਰਤ ਤੇ ਸਰਕਾਰਾਂ ਦੇ ਵੱਲੋਂ ਵੀ ਕਿਸੇ ਪ੍ਰਕਾਰ ਦੀ ਕੋਈ ਖਾਸ ਕਦਮ ਨਹੀਂ ਚੁੱਕਿਆ ਜਾਂਦਾ ਜਿਸ ਦੇ ਨਾਲ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *