ਹੁਣੇ ਹੁਣੇ ਭਾਰਤ ਬੰਦ ਦਾ ਹੋ ਗਿਆ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਨਵਾਂ ਬਿੱਲ ਪਾਸ ਕੀਤਾ ਗਿਆ ਜਿਸ ਵਿਚ ਉਨ੍ਹਾਂ ਦੇ ਵੱਲੋਂ ਫ਼ੌਜ ਦੀ ਭਰਤੀ ਚਾਰ ਸਾਲ ਦੇ ਲਈ ਕਰ ਦਿੱਤੀ ਗਈ ਹੈ ਜਿਸਤੋਂ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਦੇਸ਼ ਦੇ ਨੌਜਵਾਨਾਂ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਸਕੀਮ ਦਾ ਨਾਮ ਅਗਨੀਪੱਥ ਸਕੀਮ ਦੱਸਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਨੌਜਵਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਉਨ੍ਹਾਂ ਨਾ

ਲ ਸਰਾਸਰ ਧੱਕਾ ਹੋ ਰਿਹਾ ਹੈ ਜਿਸ ਤੋਂ ਬਾਅਦ ਬਿਹਾਰ ਅਤੇ ਹਰਿਆਣਾ ਦੇ ਵਿੱਚ ਵੱਡੇ ਪੱਧਰ ਦੇ ਉੱਪਰ ਹਿੰਸਾ ਹੋਈ ਹੈ ਤੇ ਗੱਡੀ ਰੇਲ ਗੱਡੀਆਂ ਨੂੰ ਅੱਗਾਂ ਲਗਾ ਦਿੱਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦਾ ਅਸਰ ਹੁਣ ਸਾਰੇ ਹੀ ਰਾਜਾਂ ਦੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਇਸ ਤੋਂ ਬਾਅਦ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਵੀ ਇਸਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਇਸ ਦੇ ਨਾਲ ਹੀ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਸਾਰੇ ਹੀ ਨੌਜਵਾਨਾਂ ਦੇ ਵੱਲੋਂ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਥੇ

ਕਿ ਉਨ੍ਹਾਂ ਦੇ ਵੱਲੋਂ ਸੋਮਵਾਰ ਨੂੰ ਭਾਰਤ ਨੂੰ ਬੰਦ ਕਰਨ ਦੇ ਲਈ ਸਾਰੇ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਵੀ ਨੌਜਵਾਨ ਦੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਹਥਿਆਰਾਂ ਦੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਵਲੋਂ ਇਹ ਸਰਾਸਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *