ਵੋਟਰ ਕਾਰਡ ਧਾਰਕਾਂ ਦੇ ਲਈ ਆਈ ਵੱਡੀ ਖਬਰ ਸਾਹਮਣੇ

Uncategorized

ਸਰਕਾਰ ਨੇ ਵੋਟਰ ਸੂਚੀ ਨਾਲ ਆਧਾਰ ਵੇਰਵਿਆਂ ਨੂੰ ਲਿੰਕ ਕਰਨ ਦੀ ਇਜਾਜ਼ਤ ਦੇਣ ਲਈ ਵੋਟਰ ਰਜਿਸਟ੍ਰੇਸ਼ਨ ਨਿਯਮਾਂ ‘ਚ ਸੋਧ ਕੀਤੀ ਹੈ। ਇਸ ਰਾਹੀਂ ਡੁਪਲੀਕੇਟ ਐਂਟਰੀਆਂ ਨੂੰ ਹਟਾਇਆ ਜਾਵੇਗਾ ਤੇ ‘ਸਰਵਿਸ ਵੋਟਰਾਂ’ ਲਈ ਚੋਣ ਕਾਨੂੰਨ ਨੂੰ ਲਿੰਗ ਨਿਰਪੱਖ ਬਣਾਇਆ ਜਾਵੇਗਾ। ਦੂਰ-ਦੁਰਾਡੇ ਖੇਤਰਾਂ ‘ਚ ਤਾਇਨਾਤ ਸੈਨਿਕਾਂ ਜਾਂ ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਦੇ ਮੈਂਬਰਾਂ ਨੂੰ ‘ਸਰਵਿਸ ਵੋਟਰ’ ਮੰਨਿਆ ਜਾਂਦਾ ਹੈ।ਮੌਜੂਦਾ ਵੋਟਰਾਂ ਨੂੰ ਆਪਣਾ ਆਧਾਰ ਨੰਬਰ ਸਾਂਝਾ ਕਰਨ ਦੀ ਇਜਾਜ਼ਤ ਦੇਣ ਲਈ ਇਕ ਨਵਾਂ ਫਾਰਮ-6ਬੀ ਪੇਸ਼ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਮੰਤਰਾਲੇ ਦੇ ਵਿਧਾਨਿਕ ਵਿਭਾਗ ਨੇ ਸ਼ੁੱਕਰਵਾਰ ਰਾਤ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਨਿਯਮਾਂ ‘ਚ ਪਿਛਲੇ ਸਾਲ ਦਸੰਬਰ ਵਿੱਚ ਸੰਸਦ ਵੱਲੋਂ ਪਾਸ ਕੀਤੇ ਗਏ ਚੋਣ ਕਾਨੂੰਨ (ਸੋਧ) ਐਕਟ ਦੇ

ਉਪਬੰਧਾਂ ਦੇ ਅਨੁਸਾਰ ਸੋਧ ਕੀਤੀ ਗਈ ਹੈ ਚੋਣਕਾਰ ਰਜਿਸਟ੍ਰੇਸ਼ਨ (ਸੋਧ) ਨਿਯਮ, 2022 1 ਅਗਸਤ ਤੋਂ ਲਾਗੂ ਹੋਣਗੇ।

ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ 1 ਅਪ੍ਰੈਲ 2023 ਨੂੰ ਜਾਂ ਇਸ ਤੋਂ ਪਹਿਲਾਂ ਵੋਟਰ ਸੂਚੀ ‘ਚ ਸ਼ਾਮਲ ਵਿਅਕਤੀ ਆਪਣਾ ਆਧਾਰ ਨੰਬਰ ਜੋੜ ਸਕਣਗੇ ਜਿਸ ਵੀ ਵਿਅਕਤੀ ਕੋਲ ਆਧਾਰ ਕਾਰਡ ਨਹੀਂ ਹੈ, ਉਸ ਕੋਲ ਹੋਰ ਪਰੂਫ ਜਿਵੇਂ ਕਿ ਮਨਰੇਗਾ ਕਾਰਡ, ਕਿਰਤ ਮੰਤਰਾਲੇ ਦੀ ਯੋਜਨਾ ਤਹਿਤ ਜਾਰੀ ਕੀਤੇ ਗਏ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ ਤੇ ਪੈਨ ਕਾਰਡ

ਸਾਂਝੇ ਕਰਨ ਦਾ ਵਿਕਲਪ ਹੋਵੇਗਾ।ਹੁਣ 1 ਜਨਵਰੀ ਜਾਂ 1 ਅਪ੍ਰੈਲ ਜਾਂ 1 ਜੁਲਾਈ ਜਾਂ 1 ਅਕਤੂਬਰ ਨੂੰ ਕਿਸੇ ਵੀ ਸਾਲ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ ਤੁਰੰਤ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ। ਚੋਣ ਕਾਨੂੰਨ ਨੂੰ ਲਿੰਗ-ਨਿਰਪੱਖ ਬਣਾਉਣ ਲਈ ‘ਪਤਨੀ’ ਸ਼ਬਦ ਨੂੰ ਹਟਾ ਕੇ ‘ਜੀਵਨਸਾਥੀ’ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ‘ਸਰਵਿਸ ਵੋਟਰ’ ਦੀ ਪਤਨੀ ਜਾਂ ਪਤੀ ਨੂੰ ਵੋਟ ਪਾਉਣ ਦੀ ਸਹੂਲਤ ਮਿਲੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.