ਸਿੱਧੂ ਮੂਸੇਵਾਲੇ ਮਾਮਲੇ ਦੇ ਵਿਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਉਂਦੀ ਰਹਿੰਦੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਥੇ ਵਿਵਾਦ ਦੱਸਿਆ ਜਾ ਰਿਹਾ ਹੈ ਕਿਉਂਕਿ ਪੁਲੀਸ ਵੱਲੋਂ ਇਸ ਮਾਮਲੇ ਵਿਚ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਹੁਣ ਦੱਸਿਆ ਜਾ ਰਿਹਾ ਹੈ ਕੇਸ ਦੇ ਵਿੱਚ ਦੋ ਸਾਫ ਸ਼ੂਟਰਾਂ ਨੂੰ

ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਇਨ੍ਹਾਂ ਦੇ ਵਿੱਚ ਮਨਪਰੀਤ ਮੰਨਾ ਜਿਸਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਉੱਪਰ ਗੋ ਲੀ ਆਂ ਚਲਾਈਆਂ ਗਈਆਂ ਸਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸਦੇ ਕੋਲੋਂ ਕਈ ਹਥਿਆਰ ਵੀ ਬਰਾਮਦ ਕੀਤੇ ਗਏ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਮੰਨਾ ਦੇ ਵੱਲੋਂ ਏਕੇ ਸਨਤਾਲੀ ਨਾਲ ਸਿੱਧੂ ਮੂਸੇਵਾਲਾ ਦੇ ਉੱਪਰ ਹਮਲਾ ਕੀਤਾ ਗਿਆ ਇਸਦੇ ਨਾਲ ਹੀ ਉਸਦੇ ਵਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਕੋਲ ਅਕਸ ਹੋਰ ਵੀ ਬਹੁਤ ਸਾਰੇ ਹਥਿਆਰ ਸਨ ਅਤੇ ਉਹਨਾਂ ਦੇ ਕੋਲ ਗ੍ਰਨੇਡ ਵੀ ਸਾਨੂੰ ਉਨ੍ਹਾਂ ਦੇ

ਵੱਲੋਂ ਮੰਨਿਆ ਗਿਆ ਸੀ ਕਿ ਜੇਕਰ ਸਿੱਧੂ ਮੂਸੇਵਾਲਾ ਉਨ੍ਹਾਂ ਤੋਂ ਬਚਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਨ੍ਹਾਂ ਵੱਲੋਂ ਗ੍ਰਨੇਡ ਨਾਲ ਹਮਲਾ ਕੀਤਾ ਜਾਣਾ ਸੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰਧਾਰਾ ਦੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਇਨ੍ਹਾਂ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਇਕ ਬਹੁਤ ਹੀ ਵਧੀਆ ਕਲਾਕਾਰ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਰੱਖਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.