ਰਣਜੀਤ ਸਿੰਘ ਢੱਡਰੀਆਂਵਾਲਿਆਂ ਦੇ ਨਾਲ ਜੁੜੀ ਵੱਡੀ ਮਾੜੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਦੇ ਨੇ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਬਹੁਤ ਸਾਰੇ ਸਿੱਖ ਪ੍ਰਚਾਰਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਸਿੱਖੀ ਦਾ ਪ੍ਰਚਾਰ ਕੀਤਾ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਭ ਨੂੰ ਪਤਾ ਹੀ ਹੈ ਕਿ ਪਰਮੇਸ਼ਰ ਦਵਾਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੇ ਵੱਲੋਂ ਕੈਨੇਡਾ ਦੇ ਵਿੱਚ ਆਪਣਾ ਪ੍ਰਚਾਰ ਕੀਤਾ ਜਾ ਰਿਹਾ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਵਿਰੋਧ ਵੀ ਹੋਇਆ ਹੁਣ ਦੱਸਿਆ ਜਾ ਰਿਹਾ ਹੈ ਕਿ ਬਰੈਂਪਟਨ ਦੇ

ਵਿੱਚ ਹੁਣ ਉਨ੍ਹਾਂ ਦੇ ਵੱਲੋਂ ਧੋਖਾ ਭਰਾਵਾਂ ਦੇ ਨਿਜੀ ਸਥਾਨ ਦੇ ਉੱਪਰ ਆਪਣਾ ਪ੍ਰੋਗਰਾਮ ਕੀਤਾ ਜਾ ਰਿਹਾ ਸੀ ਉੱਥੇ ਹੀ ਬਹੁਤ ਸਾਰੇ ਨੌਜਵਾਨ ਇਕੱਠੇ ਹੋ ਕੇ ਇਨ੍ਹਾਂ ਦਾ ਵਿਰੋਧ ਕਰਨ ਪਹੁੰਚੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਵਿਰੋਧ ਕੀਤਾ ਗਿਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਇੱਥੋਂ ਦੇ ਪ੍ਰਬੰਧਕਾਂ ਅਤੇ ਨੌਜਵਾਨਾਂ ਦੇ ਵਿੱਚ ਝੜਪ ਵੀ ਹੋਈ ਹੈ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕਾਰਵਾਈ ਕੀਤੀ ਅਤੇ ਪੁਲੀਸ ਵੱਲੋਂ ਇਸ ਦੀ ਛਾਣਬੀਣ ਕੀਤੀ ਜਾਰੀ ਇਸ ਖਬਰ ਦੇ ਸਾਹਮਣੇ ਤਾਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਨਜ਼ਾਰਿਆਂ ਅਤੇ ਉਨ੍ਹਾਂ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਨੇ ਜਿਨ੍ਹਾਂ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.