ਹੁਣੇ ਹੁਣੇ ਪੰਜਾਬ ਦੇ ਵਿੱਚ ਦੁਕਾਨਾਂ ਬੰਦ ਕਰਨ ਦੇ ਹੁਕਮ ਹੋਏ ਜਾਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਗਰਮੀ ਦਿਨ ਪ੍ਰਤੀ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਲੁਕਣ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਗਰਮੀ ਦੇ ਕਾਰਨ ਬੱਚਿਆਂ ਨੂੰ ਵੀ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਇਸ ਦੇ ਨਾਲ ਨਾਲ ਹੋਰ ਬਹੁਤ ਸਾਰੀਆਂ ਛੁੱਟੀਆਂ

ਹੋ ਰਹੀਆਂ ਹਨ ਇਸਦੇ ਨਾਲ ਹੀ ਹੁਣ ਇੱਕ ਦੁਕਾਨਦਾਰਾਂ ਦੇ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਤੋਂ ਹੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਕਿਹਾ ਜਾ ਰਿਹਾ ਹੈ ਕਿ ਹੁਣ ਸਮਰਾਲਾ ਦੇ ਦੁਕਾਨਦਾਰ ਜੋ ਕਿ ਰੇਡੀਮੇਡ ਅਤੇ ਮੁਨਿਆਰੀ ਦਾ ਕੰਮ ਕਰਦੇ ਹਨ ਉਨ੍ਹਾਂ ਦੇ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ ਜਿਥੇ ਦੁਕਾਨਦਾਰਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਸਾਰੀਆਂ ਹੀ ਦੁਕਾਨਾਂ ਤਿੰਨ ਦਿਨਾਂ ਦੇ ਲਈ ਬੰਦ ਕੀਤੀਆਂ ਜਾਣਗੀਆਂ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਚੌਵੀ ਜੂਨ ਤੋਂ

ਛੱਬੀ ਜੂਨ ਤੱਕ ਇਹ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ਇਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਇੱਥੋਂ ਦੇ ਸਾਰੇ ਹੀ ਦੁਕਾਨਦਾਰਾਂ ਦੇ ਵੱਲੋਂ ਇਕੱਠਿਆਂ ਹੋ ਕੇ ਇਹ ਫ਼ੈਸਲਾ ਲਿਆ ਗਿਆ ਹੈ ਜਿਸਦੇ ਬਾਰੇ ਇੱਥੋਂ ਦੇ ਐਸੋਸੀਏਸ਼ਨ ਪ੍ਰਧਾਨ ਦੇ ਵੱਲੋਂ ਦੱਸਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.