ਪੰਜਾਬ ਦੇ ਨੌਜਵਾਨ ਸੋਸ਼ਲ ਮੀਡੀਆ ਤੇ ਕਰ ਰਹੇ ਹਨ ਗ਼ਲਤ ਕੰਮ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੈਸਿਆਂ ਦੀ ਖਾਤਰ ਬਹੁਤ ਸਾਰੇ ਲੋਕ ਕੁਝ ਅਜਿਹੇ ਘਟੀਆ ਕਦਮ ਚੁੱਕਦੇ ਹੋਏ ਦਿਖਾਈ ਦਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਦੂਸਰਿਆਂ ਨੂੰ ਸ਼ਰਮ ਆ ਜਾਂਦੀ ਹੈ ਪਿਛਲੇ ਸਮੇਂ ਵਿਚ ਯੂ ਟਿਊਬ ਦੇ ਉੱਤੇ ਬਹੁਤ ਸਾਰੇ ਅਜਿਹੇ ਪੰਜਾਬੀ ਬਲੌਗਰ ਹਨ ਜਿਨ੍ਹਾਂ ਦੇ ਵੱਲੋਂ ਆਪਣੀ ਜ਼ਿੰਦਗੀ ਦੇ ਕੁਝ ਨਿੱਜੀ ਪਲ ਦੂਸਰਿਆਂ ਦੇ ਨਾਲ ਸਾਂਝੇ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਜੇਕਰ ਲੋਕ ਉਨ੍ਹਾਂ ਦੇ ਖ਼ਿਲਾਫ਼ ਬੋਲਣ ਲੱਗ ਜਾਣ ਤਾਂ ਉਸ ਸਮੇਂ ਉਹ ਕਹਿੰਦੇ ਹਨ ਕਿ ਇਹ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਹੈ ਅਤੇ ਇਸ ਦੇ ਉੱਤੇ ਕੋਈ ਨਾ ਬੋਲੇ ਪਰ ਉਸਤੋਂ ਪਹਿਲਾਂ ਉਹ

ਆਪਣੀ ਜ਼ਿੰਦਗੀ ਦੀ ਹਰ ਇੱਕ ਚੀਜ਼ ਦੂਸਰਿਆਂ ਦੇ ਨਾਲ ਸਾਂਝੀ ਕਰਦੇ ਹੋਏ ਦਿਖਾਈ ਦਿੰਦੇ ਹਨ ਉਪਰੋਕਤ ਵੀਡੀਓ ਦੇ ਵਿੱਚ ਵੀ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਨਾਲ ਆਪਣੀ ਜ਼ਿੰਦਗੀ ਦੇ ਕੁਝ ਨਿੱਜੀ ਪਲ ਕੁਝ ਨੌਜਵਾਨਾਂ ਦੇ ਵੱਲੋਂ ਸਿਰਫ਼ ਪੈਸਿਆਂ ਦੀ ਖਾਤਰ ਦੂਸਰਿਆਂ ਦੇ ਨਾਲ ਸਾਂਝੇ ਕੀਤੇ ਜਾ ਰਹੇ ਹਨ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਵੀਡੀਓਜ਼ ਦਾ ਸ਼ਰ੍ਹੇਆਮ ਹੋ ਚੁੱਕੀਆਂ ਹਨ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਪਰ ਕੁਝ ਲੋਕ ਇਨ੍ਹਾਂ ਨੂੰ ਲਾਹਨਤਾਂ ਵੀ ਪਾਉਂਦੇ ਹਨ ਕੁਮੈਂਟਾਂ ਦੇ ਵਿੱਚ ਵੀ ਇਨ੍ਹਾਂ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਹਨ ਪਰ ਫਿਰ ਵੀ ਕੁਝ

ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਨੂੰ ਕੋਈ ਅਸਰ ਨਹੀਂ ਹੁੰਦਾ ਅਤੇ ਉਹ ਪੈਸਿਆਂ ਦੀ ਖਾਤਰ ਕੁਝ ਵੀ ਕਰ ਸਕਦੇ ਹਨ ਅਤੇ ਬਾਅਦ ਵਿਚ ਜੇਕਰ ਉਨ੍ਹਾਂ ਦੀ ਜ਼ਿੰਦਗੀ ਦੇ ਵਿਚ ਕੋਈ ਊਚ ਨੀਚ ਹੁੰਦੀ ਹੈ ਤਾਂ ਉਸ ਸਮੇਂ ਲੋਕਾਂ ਦੇ ਉੱਤੇ ਉਨ੍ਹਾਂ ਗੁੱਸਾ ਕੱਢਦੇ ਹੋਏ ਵੀ ਦਿਖਾਈ ਦਿੰਦੇ ਹਨ ਅਤੇ ਆਪਣੀ ਜ਼ਿੰਦਗੀ ਨੂੰ ਆਪਣੀ ਨਿੱਜੀ ਜ਼ਿੰਦਗੀ ਦੱਸਦੇ ਹਨ ਪਹਿਲਾਂ ਆਪਣੀ ਜ਼ਿੰਦਗੀ ਦੇ ਵਿਚ ਕੁਝ ਨਿੱਜੀ ਰਹਿਣ ਨਹੀਂ ਦਿੰਦੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.