ਪੰਜਾਬ ਦੇ ਵਿੱਚ ਹੋਈ ਦਿਨ ਦਿਹਾਡ਼ੇ ਗੋ ਲੀ ਬਾ ਰੀ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਕੁਝ ਅਣਸੁਖਾਵੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਦੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਚੋਰੀ ਲੁੱਟ ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਅਤੇ ਅੱਜਕੱਲ੍ਹ ਦੇ ਸਮੇਂ ਵਿੱਚ ਫਿ ਰੌਤੀ ਮੰਗਣ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ ਜਿਨ੍ਹਾਂ ਦੇ ਵਿੱਚ ਵੀ ਲੁੱਟ ਖੋਹ ਦੇ ਮਾਮਲਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀਅਾਂ ਜਾਨਾਂ ਗੲੀਅਾਂ ਹਨ ਅਤੇ ਹੁਣ ਬੰਬੀਹਾ ਪਿੰਡ ਤੋਂ ਤਰਲੋਚਨ ਸਿੰਘ ਨਾਮ ਦੇ ਇੱਕ ਕਿਸਾਨ ਤੋਂ ਪੰਜ ਲੱਖ ਰੁਪਏ ਦੀ

ਫਿਰੌ ਤੀ ਮੰਗੀ ਗਈ ਸੀ ਪਰ ਉਸ ਦੇ ਵੱਲੋਂ ਜਦੋਂ ਇਸ ਸੰਬੰਧੀ ਪੈਸੇ ਨਾ ਦਿੱਤੇ ਗਏ ਤਾਂ ਉਸ ਦੇ ਉੱਤੇ ਹ ਮਲਾ ਵੀ ਕੀਤਾ ਗਿਆ ਹੈ ਇਸ ਵਿਅਕਤੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਪੈਸਿਆਂ ਦੀ ਖਾਤਰ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਜੇਕਰ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ

ਹਨ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਕੁਝ ਉੱਚਿਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *