ਮੋਟਰਸਾਈਕਲ ਅਤੇ ਕਾਰਾਂ ਚਲਾਉਣ ਵਾਲੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆਈ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਨਣ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਬਹੁਤ ਸਾਰੇ ਨਿਯਮ ਟਰੈਫਿਕ ਦੇ ਬਾਰੇ ਕੱਟੇ ਜਾਂਦੇ ਹਨ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਜੇਕਰ ਕੋਈ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਉਸ ਨੂੰ ਜੁਰਮਾਨਾ ਭਰਨਾ ਪੈਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਸਰਕਾਰ ਵੱਲ ਇੱਕ ਨਵਾਂ ਨਿਯਮ ਕੱਢਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਹੁਣ ਸਰਕਾਰ ਦੇ ਵੱਲੋਂ ਦੱਸਿਆ ਗਿਆ ਹੈ ਕਿ ਜੇਕਰ ਕੋਈ ਵੀ ਵਿਅਕਤੀ ਪ੍ਰੈਸ਼ਰ ਹਾਰਨ

ਵਜਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ ਭਰਨਾ ਪਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਵਿਅਕਤੀ ਸਾਈਲੈਂਸ ਜ਼ੋਨ ਦੇ ਵਿਚ ਜਾ ਕੇ ਹਾਰਨ ਵਜਾਉਂਦਾ ਹੈ ਤਾਂ ਉਸ ਨੂੰ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਹੋਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਹਰ ਇੱਕ ਵਿਅਕਤੀ ਜੋ ਕਿ ਪ੍ਰੈਸ਼ਰ ਹਾਰਨ

ਵਜਾਉਂਦਾ ਹੈ ਜਾਂ ਫਿਰ ਸਾਈਲੈਂਸ ਜ਼ੋਨ ਦੇ ਵਿਚ ਜਾ ਕੇ ਛਾਲ ਹਾਰਨ ਵਜਾਉਂਦਾ ਹੈ ਤਾਂ ਉਸ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਬਹੁਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਇਹ ਫ਼ੈਸਲਾ ਬਿਲਕੁਲ ਸਹੀ ਹੈ ਕਿਉਂਕਿ ਇਸ ਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.