ਦਰਬਾਰ ਸਾਹਿਬ ਦੇ ਵਿੱਚ ਦੇਖੋ ਤੂਫ਼ਾਨ ਦਾ ਕਹਿਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸ੍ਰੀ ਹਰਿਮੰਦਰ ਸਾਹਿਬ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿੱਚ ਮੌਸਮ ਬਹੁਤ ਜ਼ਿਆਦਾ ਖ਼ਰਾਬ ਨਜ਼ਰ ਆ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਸ਼ਾਮ ਦੇ ਸਮੇਂ ਇੱਥੇ ਤੂਫ਼ਾਨ ਦੇਖਿਆ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ

ਅੰਦਰ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇੱਥੇ ਦੇ ਸਰੋਵਰ ਦੇ ਵਿਚ ਲਹਿਰਾਂ ਉੱਠ ਰਹੀਆਂ ਹਨ ਅਤੇ ਇੱਥੋਂ ਲੋਕ ਆਲੇ ਦੁਆਲੇ ਖੜ੍ਹੇ ਦੇਖ ਰਹੇ ਹਨ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਇਹ ਮੰਜ਼ਰ ਬਹੁਤ ਹੀ ਭਿਆਨਕ ਨਜ਼ਰ ਆ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਜੋ ਟੈਂਟ ਲਗਾਏ ਗਏ ਸਨ ਉਹ ਵੀ ਸਾਰੇ ਪੱਟੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਤਾਕਤਾਂ ਦੇ ਵੱਲੋਂ ਇਨ੍ਹਾਂ ਨੂੰ ਦੇਖਿਆ ਗਿਆ ਹੈ ਉਹਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਹੀ ਭਿਆਨਕ ਦ੍ਰਿਸ਼ ਸੀ

ਕਿਉਂਕਿ ਮੌਸਮ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕਿਆ ਸੀ ਜਿਸਦੇ ਕਾਰਨ ਲੋਕਾਂ ਦੇ ਦਿਲਾਂ ਦੇ ਵਿੱਚ ਡਰ ਵੀ ਸੀ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਸ਼ਿਵਚਰਨ ਦੇਖਣ ਤੋਂ ਬਾਅਦ ਵੀ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਹੀ ਭਿਆਨਕ ਤੂਫਾਨ ਸੀ ਜਿਸ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.