ਹੁਣ ਇਹ ਦੋ ਸਾਬਕਾ ਮੰਤਰੀ ਆਏ ਭ੍ਰਿਸ਼ਟਾਚਾਰ ਦੇ ਘੇਰੇ ਵਿੱਚ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਜ਼ਰਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਆਂ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਉਨ੍ਹਾਂ ਵਲੋਂ ਕਿਹਾ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਉਨ੍ਹਾਂ ਦੇ ਵੱਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਵੀ ਉਨ੍ਹਾਂ ਦੇ ਵੱਲੋਂ ਆਪਣੇ ਮਾਂਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਪਰ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਬਿਜਲੀ ਵਿਭਾਗ ਦੇ ਵੱਲੋਂ ਹੁਣ ਸਾਬਕਾ ਏ ਆਈ ਏ ਐਸ ਅਫ਼ਸਰਾਂ ਦੇ ਘਰ ਦੇ ਉੱਪਰ ਛਾਪੇਮਾ

ਰੀ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੌਣ ਇਸ ਦੇ ਵਿੱਚ ਇਨ੍ਹਾਂ ਤਿੰਨ ਆਈਏਐਸ ਅਫ਼ਸਰਾਂ ਦੇ ਉੱਪਰ ਕਾਰਵਾਈ ਹੋ ਸਕਦੀ ਹੈ ਇਸ ਦੇ ਨਾਲ ਨਾਲ ਦੋ ਹੋਰ ਸਾਬਕਾ ਮੰਤਰੀਆਂ ਦੇ ਨਾਮ ਵੀ ਇਸਦੇ ਵਿਚਾਰੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਪੰਜ ਵਿਅਕਤੀਆਂ ਦੇ ਖਿਲਾਫ ਕਾਰਵਾਈ ਹੋ ਸਕਦੀ ਹੈ ਇਸ ਤੋਂ ਬਾਅਦ ਦੱਸਿਆ ਜਾ ਰਹਿ ਗਏ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਜਾਣਕਾਰੀ ਲਈ ਜਾਰੀ ਅਤੇ ਜੇਕਰ ਇਹ ਦੋਸ਼ੀ ਪਾਏ ਜਾਂਦੇ

ਹਨ ਪਰ ਇਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਇਹ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰੀ ਨੂੰਹ ਖ਼ਤਮ ਕਰ ਦਿੱਤਾ ਜਾਵੇ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.